PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਰਤ ਪਾਕਿ ਤਣਾਅ ਕਰਕੇ ਬੰਦ ਪਏ 32 ਹਵਾਈ ਅੱਡੇ ਮੁੜ ਖੁੱਲ੍ਹਣਗੇ, NOTAM ਜਾਰੀ

ਚੰਡੀਗੜ੍ਹ- ਭਾਰਤ-ਪਾਕਿਸਤਾਨ ਵਿਚਾਲੇ ਸਰਹੱਦੀ ਤਣਾਅ ਕਾਰਨ ਬੰਦ ਪਏ 32 ਹਵਾਈ ਅੱਡੇ ਮੁੜ ਖੁੱਲ੍ਹਣਗੇ। ਸਰਕਾਰ ਨੇ ਇਸ ਸਬੰਧੀ ਨੋਟਮ (NOTAM) ਜਾਰੀ ਕੀਤਾ ਹੈ। ਤਣਾਅ ਦਰਮਿਆਨ 9 ਮਈ ਨੂੰ ਸ੍ਰੀਨਗਰ, ਚੰਡੀਗੜ੍ਹ ਅਤੇ ਅੰਮ੍ਰਿਤਸਰ ਸਮੇਤ ਦੇਸ਼ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਦੇ ਕੁੱਲ 32 ਹਵਾਈ ਅੱਡੇ 15 ਮਈ ਤੱਕ ਨਾਗਰਿਕ ਉਡਾਣ ਸੰਚਾਲਨ ਲਈ ਬੰਦ ਕਰ ਦਿੱਤੇ ਗਏ ਸਨ।

Related posts

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਪਾਕਿਸਤਾਨ ਤੇ ਸ਼੍ਰੀਲੰਕਾ ਦੀ ਮੌਜੂਦਾ ਸਥਿਤੀ ਬਾਰੇ ਦਿੱਤੀ ਜਾਣਕਾਰੀ

On Punjab

ਮੋਦੀ ਸਰਕਾਰ ਹੁਣ ਸੋਸ਼ਲ ਮੀਡੀਆ ਨੂੰ ਪਾਏਗੀ ਨੱਥ..

On Punjab

ਰੂਸ ਵੱਲੋਂ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਹਮਲਾ; ਕਈ ਜ਼ਖ਼ਮੀ

On Punjab