ਚੰਡੀਗੜ੍ਹ- ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 9 ਦਿਨਾ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਵਿਚਲੀਏ ਨੂੰ ਕਾਬੂ ਕੀਤਾ ਸੀ। ਸੀਬੀਆਈ ਨੇ ਪੁੱਛਗਿੱਛ ਲਈ ਵਿਸ਼ੇਸ਼ ਅਰਜ਼ੀ ਦਾਇਰ ਕਰਕੇ ਕਿਸ਼ਨੂ ਸ਼ਾਰਦਾ ਦੇ 12 ਦਿਨਾ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ।
previous post

