PreetNama
ਖਾਸ-ਖਬਰਾਂ/Important News

ਮਕਬੂਜਾ ਕਸ਼ਮੀਰ ’ਚ ਪਾਕਿਸਤਾਨ ਆਰਮੀ ਦਾ ਹੈਲੀਕਾਪਟਰ ਹੋਇਆ ਕ੍ਰੈਸ਼, 2 ਪਾਇਲਟਾਂ ਦੀ ਮੌਤ

ਮਕਬੂਜਾ ਕਸ਼ਮੀਰ ਦੇ ਗਿਲਗਿਤ-ਬਾਲਿਟਸਤਾਨ ਦੇ ਸਿਆਚਿਨ ’ਚ ਪਾਕਿਸਤਾਨ ਆਰਮੀ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਸ ਹੈਲੀਕਾਪਟਰ ਹਾਦਸੇ ’ਚ 2 ਪਾਇਲਟਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਪਾਕਿਸਤਾਨ ਆਰਮੀ ਵੱਲੋਂ ਦਿੱਤੀ ਗਈ ਹੈ। ਹਾਦਸੇ ਦੀ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ।

ਪਾਕਿਸਤਾਨ ਆਰਮੀ ਪਬਲਿਕ ਰਿਲੇਸ਼ਨ ਵੱਲੋਂ ਜਾਰੀ ਇਕ ਬਿਆਨ ਦੇ ਅਨੁਸਾਰ ਇਸ ਹੈਲੀਕਾਪਟਰ ਘਟਨਾ ’ਚ ਦੋਵੇਂ ਪਾਇਲਟ ਮੇਜਰ ਇਰਫਾਨ ਅਤੇ ਮੇਜਰ ਰਾਜਾ ਜੀਸ਼ਾਨ ਦੀ ਮੌਤ ਹੋਈ ਹੈ। ਇਸਦੇ ਨਾਲ ਹੀ ਬਿਆਨ ’ਚ ਕਿਹਾ ਗਿਆ ਹੈ ਕਿ ਪਾਕਿਸਤਾਨੀ ਸੈਨੀ ਦੇ ਜਵਾਨ ਅਤੇ ਬਚਾਅ ਹੈਲੀਕਾਪਟਰ ਘਟਨਾ ਸਥਾਨ ’ਤੇ ਪਹੁੰਚ ਗਏ ਹਨ।

Related posts

ਆਮਿਰ ਖ਼ਾਨ ਦੀ ਫ਼ਿਲਮਾਂ ਬਣਾਉਣ ਪ੍ਰਤੀ ਨਿਡਰ ਪਹੁੰਚ ਸ਼ਲਾਘਾਯੋਗ: ਜਾਵੇਦ ਅਖ਼ਤਰ

On Punjab

14 ਚੀਨੀ ਅਫਸਰਾਂ ‘ਤੇ ਅਮਰੀਕਾ ਲਗਾ ਸਕਦੈ ਪਾਬੰਦੀ

On Punjab

ਅਮਰੀਕਾ ਜਾਣ ਦੀ ਉਡੀਕ ਖਤਮ, ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਨੂੰ ਮਿਲੇਗਾ ਵੀਜ਼ਾ

On Punjab