PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਮਨੀਪੁਰ: ਦੇ ਜਿਰੀਬਾਮ ਵਿਚ ਹਿੰਸਾ ਦੌਰਾਨ 5 ਦੀ ਮੌਤ

ਮਲੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਸਵੇਰ ਹੋਈ ਹਿੰਸਾ ਦੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਘਟਨਾ ਵਿਚ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਇਸ ਤੋਂ ਬਾਅਦ ਹੋਈ ਗੋਲੀਬਾਰੀ ਵਿਚ ਚਾਰ ਹਥਿਆਰਬੰਦ ਵਿਅਕਤੀ ਮਾਰੇ ਗਏ। ਅਧਿਕਾਰੀ ਨੇ ਦੱਸਿਆ ਕਿ ਖਾੜਕੁ ਇਕ ਸੁਨਸਾਨ ਘਰ ਵਿਚ ਵੜ ਗਏ ਅਤੇ ਉਥੇ ਰਹਿੰਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪਹਾੜੀਆਂ ਵਿੱਚ ਲੜਾਕੂ ਭਾਈਚਾਰੇ ਦੇ ਵਿਚਕਾਰ ਗੋਲੀ ਬਾਰੀ ਦੌਰਾਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ।

Related posts

ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਕਿਹਾ- ਆਪ ਤੇ ਕਾਂਗਰਸ ਅੰਦਰੋਂ ਇਕ

On Punjab

ਯੂਟਿਊਬਰ ਰਣਵੀਰ ਅੱਲਾਹਾਬਾਦੀਆ ਅਸ਼ਲੀਲ ਟਿੱਪਣੀ ਨੂੰ ਲੈ ਕੇ ਕਾਨੂੰਨੀ ਮੁਸੀਬਤ ਵਿੱਚ ਫਸਿਆ

On Punjab

ਚੰਡੀਗੜ੍ਹ ਘੁੰਮਣ ਆਈ 19 ਸਾਲਾ ਕੁੜੀ ‘ਤੇ ਡਿੱਗੀ ਅਸਮਾਨੀ ਬਿਜਲੀ, ਮੌਤ

On Punjab