PreetNama
ਫਿਲਮ-ਸੰਸਾਰ/Filmy

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ ! ਇੰਟੈਲੀਜੈਂਸ ਇਨਪੁੱਟ ਮਗਰੋਂ ਵਧਾਈ ਘਰ ਦੀ ਸੁਰੱਖਿਆ

ਪੰਜਾਬ ‘ਚ ਵੀਆਈਪੀ ਲੋਕਾਂ ਤੇ ਪੰਜਾਬੀ ਗਾਇਕਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਤਾਜ਼ਾ ਜਾਣਕਾਰੀ ਇਹ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ (Babbu Maan) ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇੰਟੈਲੀਜੈਂਸ ਜ਼ਰੀਏ ਪੰਜਾਬ ਪੁਲਿਸ ਨੂੰ ਬੱਬੂ ਮਾਨ ਸਬੰਧੀ ਕੁਝ ਇਨਪੁੱਟਸ ਮਿਲੇ ਹਨ ਜਿਸ ਤਹਿਤ ਪੰਜਾਬ ਪੁਲਿਸ ਵੱਲੋਂ ਬੱਬੂ ਮਾਨ ਦੀ ਮੁਹਾਲੀ ਸਥਿਤ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਬੂ ਮਾਨ ਦਾ ਪ੍ਰਸ਼ੰਸਕ ਬਣ ਕੇ ਕੋਈ ਉਨ੍ਹਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਮੁਹਾਲੀ ਪੁਲਿਸ ਦੇ ਅਧਿਕਾਰੀ ਜਾਇਜ਼ਾ ਲੈਣ ਉਨ੍ਹਾਂ ਦੇ ਘਰ ਪੁੱਜੇ ਹਨ।

Related posts

Vaishali Takkar Suicide Note : ਵੈਸ਼ਾਲੀ ਟੱਕਰ ਨੇ ਪੰਜ ਪੰਨਿਆਂ ‘ਚ ਲਿਖਿਆ ਸੁਸਾਈਡ ਨੋਟ, ਪੁਲਿਸ ਨੇ ਗੁਆਂਢੀ ਨੂੰ ਲਿਆ ਹਿਰਾਸਤ ‘ਚ

On Punjab

ਸ਼ਾਹਰੁਖ ਖਾਨ ਨੇ ਕਿਹਾ- ਇਸ ਵਜ੍ਹਾ ਕਰਕੇ ਹੋਣੀ ਚਾਹੀਦੀ ਹੈ ਰਣਵੀਰ ਸਿੰਘ ਦੀ ਗ੍ਰਿਫਤਾਰੀ, ਅੰਨ੍ਹੇਵਾਹ ਹੋ ਰਹੀ Video Viral

On Punjab

Kareena Kapoor : ਜਦੋਂ ਆਪਣੇ ਸ਼ੂਟਿੰਗ ਸੈੱਟ ‘ਤੇ ਕਰੀਨਾ ਕਪੂਰ ਨੂੰ ਆ ਗਏ ਸੀ ਚੱਕਰ, ਪ੍ਰੈਗਨੈਂਸੀ ਦੌਰਾਨ ਜਵਾਬ ਦੇ ਗਈ ਸੀ ਹਿੰਮਤ

On Punjab