PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮਹਾਂਕੁੰਭ: ਭਗਦੜ ਮਚਣ ਤੋਂ ਬਾਅਦ ਦੀਆਂ ਸੰਗਮ ਘਾਟ ਤਸਵੀਰਾਂ ਬਿਆਨ ਕਰ ਰਹੀਆਂ ਮੌਕੇ ਦੇ ਹਾਲਾਤ

ਚੰਡੀਗੜ੍ਹ- ਬੁੱਧਵਾਰ ਸਵੇਰ ਮੌਨੀ ਮੱਸਿਆ ਦੇ ‘ਅੰਮ੍ਰਿਤ ਇਸ਼ਨਾਨ’ ਮਹਾਕੁੰਭ ਦੀ ਸਭ ਤੋਂ ਮਹੱਤਵਪੂਰਨ ਰਸਮ ਤੋਂ ਪਹਿਲਾਂ ਇਕ ਭਗਦੜ ਮਚਨ ਦੇ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਹਾਲਾਂਕਿ ਇਥੇ ਲਗਭਗ 10 ਕਰੋੜ ਸ਼ਰਧਾਲੂਆਂ ਦੇ ਇਸ਼ਨਾਨ ਲਈ ਆਉਣ ਦੀ ਉਮੀਦ ਲਾਈ ਜਾ ਰਹੀ ਹੈ। ਪਰ ਭਗਦੜ ਤੋਂ ਬਾਅਦ ਦੀਆਂ ਤਸਵੀਰਾਂ ਉਥੇ ਦਾ ਭਿਆਨਕ ਮਾਹੌਲ ਬਿਆਨ ਕਰ ਰਹੀਆਂ ਹਨ। ਮੁੱਖ ਯੋਗੀ ਅਦਿੱਤਿਆਨਾਥ ਨੇ ਪੀਟੀਆਈ ਨੂੰ ਦੱਸਿਆ ਕਿ ਮੌਜੂਦਾ ਹਾਲਾਤ ਕੰਟਰੋਲ ਵਿੱਚ ਹਨ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ।

 

Related posts

ਇਸ ਪੰਜਾਬੀ ਨੌਜਵਾਨ ਨੇ ਅਮਰੀਕਾ ਚ ਪੰਜਾਬੀਆਂ ਦਾ ਨਾਮ ਕੀਤਾ ਰੌਸ਼ਨ

On Punjab

ਭਾਰਤਵੰਸ਼ੀ ਡਾਕਟਰਾਂ ਦਾ ਅਮਰੀਕੀ ਸੰਸਦ ‘ਤੇ ਪ੍ਰਦਰਸ਼ਨ, ਗ੍ਰੀਨ ਕਾਰਡ ਸਬੰਧੀ ਕਰ ਰਹੇ ਇਹ ਮੰਗ

On Punjab

ਗਾਜ਼ਾ ਨੂੰ ਸੁਧਾਰਣ ਲਈ ਜੋਅ ਬਾਇਡਨ ਨੇ ਅਪਣਾਈ ਟਰੰਪ ਪ੍ਰਸ਼ਾਸਨ ਦੀ ਨੀਤੀ, ਜਾਣੋ ਕੀ ਹੈ ਅਬ੍ਰਾਹਿਮ ਸੰਧੀ

On Punjab