PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਾਣਹਾਨੀ ਦੇ ਮਾਮਲੇ ’ਚ ਅਦਾਕਾਰਾ ਕੰਗਣਾ ਰਣੌਤ ਦੀ ਸੁਣਵਾਈ ਟਲੀ

ਬਠਿੰਡਾ: ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਵਿਚ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿਚ ਹੋਣ ਵਾਲੀ ਸੁਣਵਾਈ ਟਲ ਗਈ ਹੈ । ਬੇਸ਼ੱਕ ਕੰਗਣਾ ਰਣੌਤ ਨੇ ਅਦਾਲਤ ’ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣਾ ਸੀ ਪਰ ਅੱਜ ਵਕੀਲਾਂ ਦੀ ਸੂਬਾ ਪੱਧਰੀ ਹੜਤਾਲ ਦੇ ਕਾਰਨ ਅੱਜ ਸੁਣਵਾਈ ਨਹੀਂ ਹੋ ਸਕੀ। ਅਦਾਲਤ ਵੱਲੋਂ ਇਸ ਮਾਮਲੇ ’ਚ ਆਉਂਦੀ 10 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ।

Related posts

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੂਨੀਅਰ ਐਨਟੀਆਰ ਨੂੰ ਕਿਹਾ ‘ਤੇਲੁਗੂ ਸਿਨੇਮਾ ਦਾ ਹੀਰਾ’, ਜਾਣੋ ਕਿਸ ਤਰ੍ਹਾਂ ਦੀ ਰਹੀ ਦੋਵਾਂ ਦੀ ਮੁਲਾਕਾਤ

On Punjab

ਰੇਲ ਰੋਕੋ ਅੰਦੋਲਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦਾ ਵੱਡਾ ਫੈਸਲਾ, ਸਿਆਸੀ ਆਗੂਆਂ ਨੂੰ ਕਹੀ ਵੱਡੀ ਗੱਲ

On Punjab

ਪੁਲਾੜ ਤੋਂ ਨਮਸਕਾਰ…ਤੁਸੀਂ ਵੀ ਲਓ ਇਸ ਯਾਤਰਾ ਦਾ ਆਨੰਦ’; ਪੁਲਾੜ ਤੋਂ ਸ਼ੁਭਾਂਸ਼ੂ ਦਾ ਵੀਡੀਓ ਵਾਇਰਲ

On Punjab