Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਨੇ ਬਾਅਦ ਦੁਪਹਿਰ ਢਾਈ ਵਜੇ ਕੈਬਨਿਟ ਦੀ ਬੈਠਕ ਸੱਦੀ April 11, 202597 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 2.30 ਵਜੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਇਹ ਮੀਟਿੰਗ ਐਮਰਜੈਂਸੀ ’ਚ ਬੁਲਾਈ ਗਈ ਹੈ।