ਇਸ ਵਿਚਾਲੇ ਪੰਜਾਬੀ ਅਦਾਕਾਰਾ ਦੇ ਹਲਦੀ ਫੰਕਸ਼ਨ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਮੈਂਡੀ ਦੀਆਂ ਤਸਵੀਰਾਂ ਉੱਪਰੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਮੈਂਡੀ ਦੀਆਂ ਤਸਵੀਰਾਂ ਉੱਪਰੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ


