50.49 F
New York, US
October 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੋਰਾਂਵਾਲੀ ’ਚ ਐੱਨਆਰਆਈ ਤੇ ਮਹਿਲਾ ਦਾ ਕਤਲ

ਗੜ੍ਹਸ਼ੰਕਰ- ਤਹਿਸੀਲ ਦੇ ਪਿੰਡ ਮੋਰਾਂਵਾਲੀ ਵਿੱਚ ਅੱਜ ਸਵੇਰੇ ਉਦੋਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇਕ ਐੱਨਆਰਆਈ ਅਤੇ ਘਰ ਦੀ ਦੇਖਭਾਲ ਕਰਨ ਵਾਲੀ ਮਹਿਲਾ ਦੀਆਂ ਖੂਨ ਨਾਲ ਲਥਪਥ ਲਾਸ਼ਾਂ ਬਰਾਮਦ ਹੋਈਆਂ। ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਖਦਸ਼ਾ ਹੈ। ਮ੍ਰਿਤਕ ਦੀ ਪਛਾਣ ਐੱਨਆਰਆਈ ਸੰਤੋਖ ਸਿੰਘ (65) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ, ਜੋ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ। ਮਹਿਲਾ ਦੀ ਪਛਾਣ ਮਨਜੀਤ ਕੌਰ (50) ਪਤਨੀ ਲਖਵਿੰਦਰ ਸਿੰਘ ਪਿੰਡ ਮੋਰਾਂਵਾਲੀ ਵਜੋਂ ਹੋਈ ਹੈ। ਗੜ੍ਹਸ਼ੰਕਰ ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

Related posts

ਪ੍ਰਧਾਨ ਮੰਤਰੀ ਮੋਦੀ UN ਦੇ 74ਵੇਂ ਇਜਲਾਸ ’ਚ ਸ਼ਾਮਿਲ ਹੋਣ ਲਈ ਪਹੁੰਚੇ ਨਿਊਯਾਰਕ

On Punjab

‘ਇਜ਼ਰਾਈਲ ਹਮਲੇ ਤੇ ਈਰਾਨ ਨੂੰ 6 ਬਿਲੀਅਨ ਡਾਲਰ ਜਾਰੀ ਕਰਨ ਦਾ ਕੋਈ ਸਬੰਧ ਨਹੀਂ’, ਨਿੱਕੀ ਹੈਲੀ ਨੇ ਬਲਿੰਕਨ ਦੇ ਬਿਆਨ ਦੀ ਕੀਤੀ ਆਲੋਚਨਾ

On Punjab

ਵਿਦੇਸ਼ ਤੋਂ ਆਏ ਵਿਅਕਤੀ 15 ਦਿਨਾਂ ਬਾਅਦ ਹੀ ਕਰ ਸਕੇਗਾ ਗੁਰਦੁਆਰਾ ਸਾਹਿਬ ਦੇ ਦਰਸ਼ਨ: ਸਿਰਸਾ

On Punjab