PreetNama
ਖਬਰਾਂ/News

ਮੌਤ ਦੀ ਸਜ਼ਾ ਦਾ ਢੰਗ ਬਦਲਣ ਲਈ 21 ਜਨਵਰੀ ਨੂੰ ਦਲੀਲਾਂ ਸੁਣੇਗਾ ਸੁਪਰੀਮ ਕੋਰਟ

ਅਮਰੀਕਾ- ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਭਾਰਤ ਨਾਲ ‘ਨਿਰਪੱਖ ਵਪਾਰ ਸਮਝੌਤਾ’ ਸਿਰੇ ਚੜ੍ਹਨ ਦੇ ‘ਬਹੁਤ ਕਰੀਬ’ ਹੈ। ਟਰੰਪ ਨੇ ਕਿਹਾ ਕਿ ਉਹ ਨਵੀਂ ਦਿੱਲੀ ’ਤੇ ਲਗਾਏ ਗਏ ਟੈਰਿਫ ਨੂੰ ‘ਕਿਸੇ ਸਮੇਂ’ ਘੱਟ ਕਰ ਦੇਣਗੇ। ਟਰੰਪ ਨੇ ਸੋਮਵਾਰ ਨੂੰ ਕਿਹਾ, ‘‘ਅਸੀਂ ਭਾਰਤ ਨਾਲ ਇੱਕ ਸੌਦਾ ਕਰ ਰਹੇ ਹਾਂ, ਜੋ ਕਿ ਪਹਿਲਾਂ ਨਾਲੋਂ ਬਹੁਤ ਵੱਖਰਾ ਹੈ। ਹਾਲ ਦੀ ਘੜੀ ਉਹ ਮੈਨੂੰ ਪਸੰਦ ਨਹੀਂ ਕਰਦੇ, ਪਰ ਜਲਦੀ ਹੀ ਮੁੜ ਕਰਨ ਲੱਗਣਗੇ।’’ ਟਰੰਪ ਨੇ ਇਹ ਟਿੱਪਣੀਆਂ ਓਵਲ ਦਫ਼ਤਰ ਵਿੱਚ ਇੱਕ ਸਮਾਗਮ ਦੌਰਾਨ ਕੀਤੀਆਂ, ਜਿੱਥੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸਰਜੀਓ ਗੋਰ ਨੂੰ ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਵਜੋਂ ਸਹੁੰ ਚੁਕਾਈ।

Related posts

ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੰਡੀਆਂ ਗਰਮ ਵਰਦੀਆਂ

Pritpal Kaur

ਕੁਦਰਤ ਦਾ ਕਹਿਰ ਜਾਂ ਚਮਤਕਾਰ! ਸਾਊਦੀ ਅਰਬ ਦੇ ਰੇਗਿਸਤਾਨ ‘ਚ ਫੈਲੀ ਬਰਫ ਦੀ ਚਾਦਰ, ਪਿਛਲੇ ਹਫਤੇ ਆਇਆ ਸੀ ਹੜ੍ਹ

On Punjab

ਬਿਡੇਨ ਨੂੰ ਪੀ.ਐੱਮ ਮੋਦੀ ਤੋਂ ਮਿਲਿਆ 20,000 ਡਾਲਰ ਦਾ ਹੀਰਾ, 2023 ਦਾ ਸਭ ਤੋਂ ਮਹਿੰਗਾ ਤੋਹਫ਼ਾ

On Punjab