PreetNama
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮੌਨਸੂਨ ਦੌਰਾਨ ਹਿਮਾਚਲ ਨੂੰ 1,195 ਕਰੋੜ ਰੁਪਏ ਦਾ ਨੁਕਸਾਨ, 55 ਸੜਕਾਂ ਬੰਦ

ਸ਼ਿਮਲਾ 

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਦੌਰਾਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 55 ਸੜਕਾਂ ਬੰਦ ਹੋ ਗਈਆਂ ਅਤੇ ਇਸ ਸਾਲ ਮੌਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ 1,195 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਇਹ ਜਾਣਕਾਰੀ ਬੁੱਧਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਤੋਂ ਮਿਲੀ ਹੈ। ਇਸ ਮੌਨਸੂਨ ਸੀਜ਼ਨ ’ਚ ਬਾਰਿਸ਼ ਨਾਲ ਜੁੜੀਆਂ ਘਟਨਾਵਾਂ ’ਚ ਹੁਣ ਤੱਕ 139 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਾਲੂਗੰਜ ਨੇੜੇ ਜ਼ਮੀਨ ਖਿਸਕਣ ਕਾਰਨ ਖੇਤਰ ਦੀਆਂ ਕੁਝ ਸੜਕਾਂ ਬੰਦ ਹੋ ਗਈਆਂ ਅਤੇ ਪਾਣੀ ਦੀਆਂ ਪਾਈਪਾਂ, ਸੰਚਾਰ ਅਤੇ ਬਿਜਲੀ ਦੀਆਂ ਤਾਰਾਂ ਵਿੱਚ ਵਿਘਨ ਪਿਆ।

Related posts

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8 ਜਨਵਰੀ ਦੀ ਹੜਤਾਲ ਦੀ ਹਮਾਇਤ ਕਰਨ ਦਾ ਐਲਾਣ

Pritpal Kaur

ਦਿੱਲੀ ‘ਚ ਸੰਸਦ ਮੈਂਬਰਾਂ ਨੂੰ ਮਿਲੇ ਕੈਪਟਨ, ਚੰਡੀਗੜ੍ਹ ਆ ਕੇ ਸਿੱਧੂ ਦੇ ਅਸਤੀਫ਼ੇ ਦਾ ਫੈਸਲਾ

On Punjab

ਡੀ ਆਈ ਜੀ ਭੁੱਲਰ ਕੋਲ 16 ਕਰੋੜ ਦੀ ਅਚੱਲ ਸੰਪਤੀ

On Punjab