75.72 F
New York, US
September 13, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਯੂਕਰੇਨ ’ਤੇ ਰੂਸ ਦੇ ਭਿਆਨਕ ਹਮਲਿਆਂ ’ਚ 9 ਦੀ ਮੌਤ, 63 ਜ਼ਖਮੀ

ਕੀਵ- ਰੂਸ ਨੇ ਬੁੱਧਵਾਰ ਰਾਤ ਯੂਕਰੇਨ ’ਤੇ ਵੱਡੇ ਪੈਮਾਨੇ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲੇ ਕੀਤੇ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 63 ਹੋਰ ਜ਼ਖਮੀ ਹੋਏ ਹਨ, ਜਿਨ੍ਹਾਂ ‘ਚ 6 ਬੱਚੇ ਵੀ ਸ਼ਾਮਿਲ ਹਨ।

ਯੂਕਰੇਨ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੀਵ ਸਿਟੀ ਮਿਲਟਰੀ ਐਡਮਿਨਿਸਟ੍ਰੇਸ਼ਨ ਨੇ ਆਪਣੇ ਟੈਲੀਗ੍ਰਾਮ ਚੈਨਲ ‘ਤੇ ਦੱਸਿਆ ਕਿ ਰੂਸ ਨੇ ਕੀਵ ‘ਤੇ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ। ਸ਼ਹਿਰ ਦੇ ਫੌਜੀ ਪ੍ਰਸ਼ਾਸਨ ਦੇ ਮੁਖੀ ਤੈਮੂਰ ਤਕਾਚੇਂਕੋ ਨੇ ਦੱਸਿਆ ਕਿ ਇਨ੍ਹਾਂ ਹਮਲਿਆਂ ਕਾਰਨ ਕਈ ਰਿਹਾਇਸ਼ੀ ਇਮਾਰਤਾਂ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ।

Related posts

ਰਿਸ਼ਵਤ ਕਾਂਡ: ਹੁਣ ਤਿੱਕੜੀ ਖੋਲ੍ਹੇਗੀ ਵਿਜੀਲੈਂਸ ਦੇ ਰਾਜ਼? ਅਦਾਲਤ ਨੇ ਰੀਡਰ ਰਾਣਾ, ਰਾਘਵ ਗੋਇਲ ਅਤੇ ਅੰਕਿਤ ਵਧਵਾ ਦਾ ਦਿੱਤਾ 5 ਦਿਨਾਂ ਦਾ ਰਿਮਾਂਡ

On Punjab

6 ਮਹੀਨੇ ਦੇ ਬੱਚੇ ਨੇ ਨਦੀ ‘ਚ ਵਾਟਰ ਸਕੀਇੰਗ ਕਰਕੇ ਬਣਾਇਆ ਵਿਸ਼ਵ ਰਿਕਾਰਡ, ਵੀਡੀਓ ਹੋ ਰਿਹਾ ਵਾਇਰਲ

On Punjab

ਗਣਤੰਤਰ ਦਿਵਸ ਪਰੇਡ: ਉੱਤਰ ਪ੍ਰਦੇਸ਼ ਦੀ ਝਾਕੀ ਪਹਿਲੇ ਸਥਾਨ ’ਤੇ

On Punjab