51.62 F
New York, US
March 8, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਜਾ ਵੜਿੰਗ ਨੂੰ ਸਿਸੋਦੀਆ ਦੇ ਪੰਜਾਬ ਦੌਰੇ ’ਤੇ ਇਤਰਾਜ਼

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਦੇ ਪੰਜਾਬ ਦੌਰਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਨਕਾਰਿਆ ਹੈ, ਉਹ ਪੰਜਾਬ ਵਿਚ ਦੌਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਗਰ ਸਿਸੋਦੀਆ ਦੌਰਾ ਕਰਨਗੇ ਤਾਂ ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਈ ਵੁੱਕਤ ਨਹੀਂ ਰਹਿ ਜਾਂਦੀ।

ਉਨ੍ਹਾਂ ਹੋਰ ਕਿਹਾ ਕਿ ‘ਆਪ’ ਹਰਜੋਤ ਬੈਂਸ ਤੋਂ ਅਸਤੀਫ਼ਾ ਲੈ ਲਵੇ ਅਤੇ ਸਿਸੋਦੀਆ ਪੰਜਾਬ ਤੋਂ ਚੋਣ ਲੜ ਲੈਣ।

Related posts

ਪੰਜਾਬ ਰਾਜ ਭਵਨ ‘ਚ ਕੋਰੋਨਾ ਦੀ ਦਸਤਕ, ਚਾਰ ਪੌਜ਼ੇਟਿਵ

On Punjab

ਕੈਨੇਡਾ ਦੇ ਚੋਣ ਮੈਦਾਨ ਵਿੱਚ ਹੈ ਤਲਵਾੜਾ ਦਾ ਜੰਮਪਲ ਜਸਵਿੰਦਰ ਦਿਲਾਵਰੀ

On Punjab

ਪ੍ਰਧਾਨ ਮੰਤਰੀ ਮੋਦੀ ਨੇ ਗਲੋਬਲ ਸਾਊਥ ਲਈ ਭਾਰਤ ਦੇ ‘ਮਹਾਸਾਗਰ’ ਵਿਜ਼ਨ ਦਾ ਕੀਤਾ ਐਲਾਨ

On Punjab