PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਰੇਲਵੇ ਨੇ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਦਾ ਅਸਤੀਫਾ ਤੁਰੰਤ ਪ੍ਰਭਾਵ ਤੋਂ ਸਵੀਕਾਰ ਕੀਤਾ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੇ ਪ੍ਰਬੰਧ ਵਿੱਚ ਢਿੱਲ ਦਿੱਤੀ

ਰੇਲਵੇ ਨੇ ਅੱਜ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਅਸਤੀਫੇ ਸਵੀਕਾਰ ਕਰ ਲਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅੱਜ ਜਾਰੀ ਵੱਖ-ਵੱਖ ਨੋਟਿਸਾਂ ਵਿੱਚ ਉੱਤਰ ਰੇਲਵੇ ਨੇ ਕਿਹਾ ਕਿ 6 ਸਤੰਬਰ ਨੂੰ ਦਿੱਤੇ ਗਏ ਉਨ੍ਹਾਂ ਦੇ ਅਸਤੀਫਿਆਂ ਨੂੰ ਸਮਰੱਥ ਅਧਿਕਾਰੀ ਵੱਲੋਂ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰ ਲਿਆ ਗਿਆ ਹੈ। ਪੂਨੀਆ ਤੇ ਫੋਗਾਟ ਦੋਵੇਂ ਹਾਲ ਹੀ ਵਿੱਚ ਕਾਂਗਰਸ ’ਚ ਸ਼ਾਮਲ ਹੋਏ ਹਨ। ਫੋਗਾਟ ਨੂੰ ਜੁਲਾਨਾ ਚੋਣ ਖੇਤਰ ਤੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਲਈ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ। ਉੱਤਰ ਰੇਵਲੇ ਨੇ ਦੋਹਾਂ ਦੇ ਮਾਮਲਿਆਂ ਵਿੱਚ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੇ ਪ੍ਰਬੰਧ ਵਿੱਚ ਢਿੱਲ ਦਿੱਤੀ।

Related posts

ਇਮਰਾਨ ਖਾਨ ਦੀ ਪਹਿਲੀ ਪਤਨੀ ਰੇਹਮ ਖਾਨ ਭੜਕੀ, ਕਿਹਾ- ਪ੍ਰਧਾਨ ਮੰਤਰੀ ਦੁਆਰਾ ਫੈਲਾਈ ਗੰਦਗੀ ਨੂੰ ਸਾਫ਼ ਕਰਨ ਲਈ ਲੋਕਾਂ ਨੂੰ ਹੋਣਾ ਚਾਹੀਦੈ ਇਕਜੁੱਟ

On Punjab

ਅਮਿਤ ਸ਼ਾਹ ਅਗਲੇ ਸਾਲ ਮਾਰਚ ਤਕ ਨਕਸਲਵਾਦ ਦਾ ਖਾਤਮਾ ਕੀਤਾ ਜਾਵੇਗਾ: ਸ਼ਾਹ

On Punjab

ਮੰਗਲ ਗ੍ਹਿ ‘ਤੇ ਆਕਸੀਜਨ ਬਣਾਉਣ ਦਾ ਕੀਤਾ ਕਮਾਲ, 18 ਫਰਵਰੀ ਨੂੰ ਗ੍ਹਿ ‘ਤੇ ਪਹੁੰਚਿਆ ਸੀ Perseverance

On Punjab