PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰੋਪੜ ਰੇਂਜ ਨੂੰ ਮਿਲਿਆ ਨਵਾਂ DIG !

ਰੋਪੜ- ਪੰਜਾਬ ਸਰਕਾਰ ਦੇ ਵੱਲੋਂ ਰੋਪੜ ਰੇਂਜ ਦੇ ਨਵੇਂ ਡੀ.ਆਈ.ਜੀ. ਸੀਨੀਅਰ ਆਈਪੀਐਸ ਅਫ਼ਸਰ ਨਾਨਕ ਸਿੰਘ ਨੂੰ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਸਿੰਘ ਸਨ, ਜਿਨ੍ਹਾਂ ਨੂੰ ਸੀਬੀਆਈ ਦੇ ਵੱਲੋਂ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਇਸ ਵੇਲੇ ਸਰਕਾਰ ਵੱਲੋਂ ਉਨ੍ਹਾਂ ਨੂੰ ਸਸਪੈਂਡ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਆਈਪੀਐਸ ਨਾਨਕ ਬਾਰਡਰ ਰੇਂਜ ਅੰਮ੍ਰਿਤਸਰ ਵਿਖੇ ਤੈਨਾਤ ਸਨ।  ਏਜੀਟੀਐਫ ਲੁਧਿਆਣਾ ਦੇ ਏਆਈਜੀ ਸੰਦੀਪ ਗੋਇਲ, ਜੋ ਕਿ 2011 ਬੈਚ ਦੇ ਆਈਪੀਐਸ ਅਧਿਕਾਰੀ ਹਨ, ਡੀਆਈਜੀ ਏਜੀਟੀਐਫ, ਪੰਜਾਬ ਤੋਂ ਇਲਾਵਾ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਦਾ ਕੰਮ ਦੇਖਣਗੇ।

Related posts

ਪ੍ਰਿਯੰਕਾ ਗਾਂਧੀ ਦਾ ਵਟਸਐਪ ਅਕਾਊਂਟ ਹੈਕ? ਕਾਂਗਰਸ ਨੇ ਕੀਤਾ ਵੱਡਾ ਦਾਅਵਾ

On Punjab

ਫ਼ਤਹਿਵੀਰ ਦੀ ਪੋਸਟ ਮਾਰਟਮ ਰਿਪੋਰਟ ‘ਚ PGI ਦੇ ਡਾਕਟਰਾਂ ਦਾ ਵੱਡਾ ਖ਼ੁਲਾਸਾ

On Punjab

ਰੱਥ ਯਾਤਰਾ ‘ਚ ਧੱਕਾ-ਮੁੱਕੀ, 50 ਤੋਂ ਵੱਧ ਲੋਕ ਜ਼ਖਮੀ, ਪੰਜ ਦੀ ਹਾਲਤ ਗੰਭੀਰ

On Punjab