PreetNama
ਖਬਰਾਂ/News

ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ – ਪ੍ਰਧਾਨ ਮੰਤਰੀ

ਅਹਿਮਦਾਬਾਦ, 17 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਗੁਜਰਾਤ ‘ਚ ਡੇਢ ਦਹਾਕੇ ਤੋਂ ਮੈਡੀਕਲ ਸੈਰ ਸਪਾਟਾ ਵਧਿਆ ਹੈ ਤੇ ਲੋਕ ਵਿਦੇਸ਼ਾਂ ਤੋਂ ਇਲਾਜ ਕਰਵਾਉਣ ਲਈ ਇੱਥੇ ਆਉਂਦੇ ਹਨ।ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਸਿਹਤ ਖੇਤਰ ਨੂੰ ਹੋਰ ਮਜ਼ਬੂਤੀ ਦੇਵੇਗਾ।

Related posts

Weight Loss Tips: ਬਿਨਾਂ ਕਸਰਤ ਕੀਤੇ ਢਿੱਡ ਦੀ ਚਰਬੀ ਨੂੰ ਘਟਾਉਣਾ ਚਾਹੁੰਦੇ ਹੋ ਤਾਂ ਇਹ ਆਸਾਨ ਤਰੀਕੇ ਤੁਹਾਡੇ ਲਈ ਹੋਣਗੇ ਫਾਇਦੇਮੰਦ

On Punjab

21,55,27,500 ਰੁਪਏ ’ਚ ਨਿਲਾਮ ਹੋਈ ਮੱਛੀ, ਜਾਣੋ ਖ਼ਾਸੀਅਤ

On Punjab

ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਦੇ ਘਰ ਚੋਰੀ, ਪੇਂਟਰ ਗ੍ਰਿਫ਼ਤਾਰ

On Punjab