62.74 F
New York, US
June 17, 2025
PreetNama
ਖਾਸ-ਖਬਰਾਂ/Important News

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਫੋਰਟਿਸ ਹਸਪਤਾਲ ‘ਚ ਦਾਖ਼ਲ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ। ਇਸ ਲਈ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ‘ਚ ਡਾਕਟਰ ਅੰਮ੍ਰਿਤਪਾਲ ਸਿੰਘ ਦੀ ਮੈਡੀਕਲ ਜਾਂਚ ਕਰ ਰਹੇ ਹਨ।

Related posts

ਟਰੰਪ ਨੇ ਟਾਲੀ G7 ਦੇਸ਼ਾਂ ਦੀ ਬੈਠਕ, ਭਾਰਤ ਸਣੇ ਇਨ੍ਹਾਂ ਦੇਸ਼ਾਂ ਨੂੰ ਸ਼ਾਮਿਲ ਕਰਨ ਦੀ ਕੀਤੀ ਵਕਾਲਤ

On Punjab

ਗਾਇਕ ਬੀ ਪਰਾਕ ਨੇ ਰਣਵੀਰ ਅਲਾਹਬਾਦੀਆ ਨਾਲ ਪੋਡਕਾਸਟ ਰੱਦ ਕੀਤਾ

On Punjab

NASA: ਨਾਸਾ ਨੇ 9/11 ਦੇ ਹਮਲੇ ਨੂੰ ਕੀਤਾ ਯਾਦ, World Trade Center ਤੋਂ ਉੱਠ ਰਹੇ ਧੂੰਏਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

On Punjab