PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਜੇ ਰੂਪਾਨੀ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ: ਗੁਜਰਾਤ ਭਾਜਪਾ

ਨਵੀਂ ਦਿੱਲੀ- ਗੁਜਰਾਤ ਭਾਜਪਾ ਨੇ ਪੁਸ਼ਟੀ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ। ਗੁਜਰਾਤ ਭਾਜਪਾ ਦੇ ਬੁਲਾਰੇ ਯਗਨੇਸ਼ ਦਵੇ ਨੇ ਫ਼ੋਨ ‘ਤੇ ‘ਟ੍ਰਿਬਿਊਨ’ ਨੂੰ ਦੱਸਿਆ ਕਿ ਰੂਪਾਨੀ ਆਪਣੀ ਯਾਤਰਾ ਯੋਜਨਾ ਅਨੁਸਾਰ ਜਹਾਜ਼ ਵਿੱਚ ਸਨ।

Related posts

Dirty game of drugs and sex in Pakistani university! 5500 obscene videos of female students leaked

On Punjab

ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਭੰਡਾਰਨ ਪਲਾਂਟਾਂ ’ਚੋਂ ਇਕ ਵਿੱਚ ਭਿਆਨਕ ਅੱਗ ਲੱਗੀ

On Punjab

World’s Longest Flight Route : ਬਿਨਾਂ ਕਿਸੇ ਪੁਰਸ਼ ਦੇ ਚਾਰ ਮਹਿਲਾ ਪਾਇਲਟਾਂ ਦੀ ਟੀਮ ਨੇ ਬੈਂਗਲੁਰੂ ’ਚ ਕੀਤੀ ਸਫਲਤਾ ਪੂਰਵਕ ਲੈਂਡਿੰਗ

On Punjab