PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਜੇ ਰੂਪਾਨੀ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ: ਗੁਜਰਾਤ ਭਾਜਪਾ

ਨਵੀਂ ਦਿੱਲੀ- ਗੁਜਰਾਤ ਭਾਜਪਾ ਨੇ ਪੁਸ਼ਟੀ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ। ਗੁਜਰਾਤ ਭਾਜਪਾ ਦੇ ਬੁਲਾਰੇ ਯਗਨੇਸ਼ ਦਵੇ ਨੇ ਫ਼ੋਨ ‘ਤੇ ‘ਟ੍ਰਿਬਿਊਨ’ ਨੂੰ ਦੱਸਿਆ ਕਿ ਰੂਪਾਨੀ ਆਪਣੀ ਯਾਤਰਾ ਯੋਜਨਾ ਅਨੁਸਾਰ ਜਹਾਜ਼ ਵਿੱਚ ਸਨ।

Related posts

ਦੁਬਈ ‘ਚ ਭਿਆਨਕ ਬੱਸ ਹਾਦਸਾ, 8 ਭਾਰਤੀਆਂ ਸਮੇਤ 17 ਲੋਕਾਂ ਦੀ ਮੌਤ

On Punjab

ਕੈਨੇਡਾ ਸਰਕਾਰ ਨੇ ਧੋਖੇਬਾਜ ਏਜੰਟਾਂ ਤੋਂ ਬਚਣ ਲਈ ਕੱਢਿਆ ਨਵਾਂ ਹੱਲ

On Punjab

Punjab School Closed: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ

On Punjab