PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਧਾਇਕ ਵੱਲੋਂ ਮੁਹੱਲਾ ਸੁਧਾਰ ਕਮੇਟੀ ਦਾ ਸਨਮਾਨ

ਪਟਿਆਲਾ-  ਮੁਹੱਲਾ ਸੁਧਾਰ ਕਮੇਟੀ ਪ੍ਰਤਾਪ ਨਗਰ ਦੇ ਅਹੁਦੇਦਾਰਾਂ ਨੇ ਹਲਕਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁਲਾਕਾਤ ਕੀਤੀ। ਸੁਧਾਰ ਕਮੇਟੀ ਦੇ ਚੁਣੇ ਹੋਏ ਨੁਮਾਇੰਦਿਆਂ ਪ੍ਰਧਾਨ ਇੰਦਰਜੀਤ ਸਿੰਘ ਖੰਗੂੜਾ, ਵਾਈਸ ਪ੍ਰਧਾਨ ਅਮਰੀਕ ਸਿੰਘ ਅਤੇ ਸੰਜੇ ਗੋਇਲ ਨੂੰ ਵਿਧਾਇਕ ਸ੍ਰੀ ਕੋਹਲੀ ਵੱਲੋਂ ਸਨਮਾਨਿਤ ਕੀਤਾ ਗਿਆ। ਸੁਧਾਰ ਕਮੇਟੀ ਵੱਲੋਂ ਇਲਾਕੇ ਦੀ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਵਾਰਡ ਨੰਬਰ 54 ਦੇ ਐਮਸੀ ਜਗਮੋਹਨ ਸਿੰਘ ਅਤੇ ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ ਕੰਧੋਲਾ ਵੀ ਮੌਜੂਦ ਸਨ

Related posts

ਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂ

On Punjab

DGCA Rules: ਨਵੇਂ ਨਿਯਮਾਂ ਤੋਂ ਬਾਅਦ ਖੁਸ਼ੀ ਨਾਲ ਉਡਾਣ ਭਰਨਗੇ ਪਾਇਲਟ, ਸਰਕਾਰ ਦੇ ਇਸ ਫ਼ੈਸਲੇ ਨੇ ਕਰੂ ਮੈਂਬਰਾਂ ਨੂੰ ਦਿੱਤਾ ਸੁੱਖ ਦਾ ਸਾਹ

On Punjab

ਨਿੱਜੀ ਸਮਾਗਮ ਦੌਰਾਨ ਬੌਲੀਵੁੱਡ ਅਦਾਕਾਰਾ Nora Fatehi ਨੇ ਰੰਗ ਬੰਨ੍ਹਿਆ

On Punjab