51.3 F
New York, US
October 23, 2026
PreetNama
ਰਾਜਨੀਤੀ/Politics

ਵਿਧਾਨ ਸਭਾ ‘ਚ ਗੂੰਜਿਆਂ ਮੂਸੇਵਾਲਾ ਦਾ SYL ਗੀਤ ਤੇ ਕਿਸਾਨਾਂ ਦੇ ਟਵਿੱਟਰ ਅਕਾਊਂਟ ਬੈਨ ਕਰਨ ਦਾ ਮਾਮਲਾ

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ 2022 ਦੀ ਚੌਥੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦਾ SYL ਗੀਤ ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾਏ ਜਾਣ ਦਾ ਮਾਮਲਾ ਗੂੰਜਿਆ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਹ ਮੁੱਦਾ ਚੁੱਕਦੇ ਹੋਏ ਕਿਸਾਨੀ ਮੋਰਚੇ ਨਾਲ ਸਬੰਧਤ ਟਵਿੱਟਰ ਅਕਾਊਂਟ ਟ੍ਰੈਕਟਰ ਟੂ ਟਵੀਟਰ ਤੇ ਸਯੁੰਕਤ ਮੋਰਚੇ ਦਾ ਟਵਿੱਟਰ ਅਕ‍ਾਉਂਟ ਬੰਦ ਕਰਨ ਦਾ ਮੁੱਦਾ ਵੀ ਚੁੱਕਿਆ।

Related posts

ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਦੀ ਕਾਂਗਰਸ ’ਚ ਸ਼ਾਮਲ ਹੋਣ ਦੀ ਤਿਆਰੀ

On Punjab

ਟਰਾਈਸਿਟੀ ਵਿਚ ਬਹੁਤ ਭਾਰੀ ਮੀਂਹ ਦਾ ਅਲਰਟ; ਲੋਕਾਂ ਨੂੰ ਮੋਬਾਈਲਾਂ ’ਤੇ ਐਮਰਜੈਂਸੀ ਸੰਦੇਸ਼ ਮਿਲੇ

On Punjab

ਨਾਰਵੇ ਦੇ ਪਹਿਲੇ ਸਿੱਖ ਨਗਰ ਕੌਂਸਲਰ ਬਣੇ ਅੰਮ੍ਰਿਤਪਾਲ ਸਿੰਘ

On Punjab