ਫਿਲਮ-ਸੰਸਾਰ/Filmyਵਿਰਾਟ ਅਨੁਸ਼ਕਾ ਨੇ ਸ਼ੇਅਰ ਕੀਤੀ ਧੀ ਦੀ ਪਹਿਲੀ ਤਸਵੀਰ, ਨਾਂਅ ਰੱਖਿਆ ਵਾਮਿਕਾ February 1, 2021593 First Photo: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੀ ਤੇ ਵਿਰਾਟ ਕੋਹਲੀ ਦੀ ਬੇਟੀ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਤਸਵੀਰ ‘ਚ ਵਿਰਾਟ ਤੇ ਅਨੁਸ਼ਕਾ ਆਪਣੀ ਬੇਟੀ ਨੂੰ ਨਿਹਾਰਦੇ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਧੀ ਦਾ ਨਾਂਅ ਵਾਮਿਕਾ ਰੱਖਿਆ ਹੈ।