54.7 F
New York, US
October 26, 2026
PreetNama
ਫਿਲਮ-ਸੰਸਾਰ/Filmy

ਸ਼ਹੀਦ ਭਗਤ ਸਿੰਘ ਬਾਰੇ ਕਮੈਂਟ ਕਰਨ ‘ਤੇ ਗਾਇਕ ਜੱਸੀ ਜਸਰਾਜ ਖ਼ਿਲਾਫ਼ ਐਫਆਈਆਰ ਦਰਜ

ਪੰਜਾਬੀ ਗਾਇਕ ਜਸਰਾਜ ਜੱਸੀ ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਕੇ ਕਸੂਤੇ ਘਿਰ ਗਏ ਹਨ। ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਨ ਕਰਕੇ ਜੱਸੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

ਥਾਣਾ ਡਵੀਜ਼ਨ ਨੰਬਰ 8 ਦੇ ਐਸਐਚਓ ਜਰਨੈਲ ਸਿੰਘ ਨੇ ਪੁਸ਼ਟੀ ਕੀਤੀ ਕਿ ਅਮਰ ਸ਼ਹੀਦ ਸੁਖਦੇਵ ਵੈਲਫੇਅਰ ਸੁਸਾਇਟੀ ਦੇ ਮੁਖੀ ਵਿਸ਼ਾਲ ਨਾਇਰ ਦੀ ਸ਼ਿਕਾਇਤ ਦੇ ਅਧਾਰ ‘ਤੇ ਗਾਇਕ ਜਸਰਾਜ ਜੱਸੀ ਖਿਲਾਫ ਕੇਸ ਦਰਜ ਕੀਤਾ ਹੈ।ਇਸ ‘ਚ ਸ਼ਿਕਾਇਤਕਰਤਾ ਨੇ ਗਾਇਕ ‘ਤੇ ਇਲਜ਼ਾਮ ਲeਇਆ ਹੈ ਕਿ ਉਸ ਨੇ ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਕੇ ਸ਼ਹੀਦਾਂ ਦਾ ਅਪਮਾਨ ਕਰਨ ਵਰਗਾ ਘਿਣਾਉਣਾ ਕੰਮ ਕੀਤਾ ਹੈ ਜਿਸ ਨਾਲ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਠੇਸ ਪਹੁੰਚੀ ਹੈ।

Related posts

Sridevi Birthday Special: ਜਦੋਂ ਸ਼੍ਰੀਦੇਵੀ ਨੇ ਜਾਹਨਵੀ ਕਪੂਰ ਨੂੰ ਦੱਸੇ ਸੀ ਨਾਂ ਦੇ ਗਲਤ ਸਪੈਲਿੰਗ, ਪੜ੍ਹੋ ਪੂਰੀ ਖ਼ਬਰ

On Punjab

ਬ੍ਰਾਜ਼ੀਲ ਦੀ 33 ਸਾਲਾ ਫਿਟਨੈੱਸ ਮਾਡਲ ਲਾਰੀਸਾ ਬੋਰਗੇਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਸ਼ੁਰੂਆਤੀ ਜਾਂਚ ਨੇ ਕੀਤਾ ਹੈਰਾਨ

On Punjab

West Bengal Election 2021 : ਸਿਮੀ ਗਰੇਵਾਲ ਨੇ ਮਮਤਾ ਬੈਨਰਜੀ ਦੀ ਅਮਰੀਕੀ ਰਾਸ਼ਟਰਪਤੀ ਨਾਲ ਕੀਤੀ ਤੁਲਨਾ, ਕਹੀ ਇਹ ਵੱਡੀ ਗੱਲ

On Punjab