PreetNama
ਫਿਲਮ-ਸੰਸਾਰ/Filmy

ਸ਼੍ਰੀਦੇਵੀ ਦੀ ਧੀ ਜਾਨ੍ਹਵੀ ਨੇ ਕਰਵਾਇਆ ਬੇਹੱਦ ਖੂਬਸੂਰਤ ਫੋਟੋਸ਼ੂਟ,ਵਾਇਰਲ ਤਸਵੀਰਾਂ

janhvi-kapoor-latest-photoshoot: ਬਾਲੀਵੁਡ ਅਦਾਕਾਰ ਜਾਨ੍ਹਵੀ ਕਪੂਰ ਸੋਸ਼ਲ ਮੀਡਿਆ ਦੀ ਸਟਾਰ ਬਣੀ ਹੋਈ ਹੈ। ਜਾਨ੍ਹਵੀ ਵਧੀਆ ਅਦਾਕਾਰਾ ਦੇ ਨਾਲ-ਨਾਲ ਆਪਣੇ ਫੈਸ਼ਨ ਲਈ ਵੀ ਜਾਣੀ ਜਾਂਦੀ ਹੈ।ਜਾਨਵਹੀ ਕਪੂਰ ਹਮੇਸ਼ਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।ਉਹ ਅਕਸਰ ਇੰਸਟਾਗ੍ਰਾਮ ’ਤੇ ਫੈਨਜ਼ ਨਾਲ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।ਸ਼੍ਰੀ ਦੇਵੀ ਦੀ ਧੀ ਜਾਨ੍ਹਵੀ ਕਪੂਰ ਨੇ ਹਾਲ ਹੀ ‘ਚ ਬੇਹੱਦ ਖੂਬਸੂਰਤ ਫੋਟੋਸ਼ੂਟ ਕਰਵਾਇਆ ਹੈ।

ਇਸ ਦੌਰਾਨ ਦੀਆਂ ਤਸਵੀਰਾਂ ਉਨ੍ਹਾਂ ਦੇ ਫੈਨਸ ਨੂੰ ਬੇਹੱਦ ਪਸੰਦ ਆ ਰਹੀਆਂ ਹਨ। ਜਾਨ੍ਹਵੀ ਇਸ ਦੌਰਾਨ ਨੀਲੇ ਰੰਗ ਦੀ ਡ੍ਰੈੱਸ ‘ਚ ਨਜ਼ਰ ਆ ਰਹੀ ਹੈ।ਉਨ੍ਹਾਂ ਨੇ ਸ਼ੂਟ ਸਨਲਾਈਟ ‘ਚ ਗਾਰਡਨ ਏਰੀਆ ਨਜ਼ਦੀਕ ਕਰਵਾਇਆ ਹੈ। ਨੈਚੂਰਲ ਲਾਈਟ ‘ਚ ਕੀਤੇ ਗਏ ਇਸ ਸ਼ੂਟ ‘ਚ ਜਾਨ੍ਹਵੀ ਬੇਹੱਦ ਪਿਆਰੀ ਲੱਗ ਰਹੀ ਹੈ।ਉਨ੍ਹਾਂ ਇਸ ਦੌਰਾਨ ਹਾਊਸ ਐਕਸ ਦੀ ਡ੍ਰੈੱਸ ਪਾਈ ਹੈ।ਦਰਸ਼ਕਾਂ ਵਲੋਂ ਇਹਨਾਂ ਤਸਵੀਰਾਂ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਬਾਲੀਵੁੱਡ ਡੈਬਿਊ ਤੋਂ ਬਾਅਦ ਜਾਨ੍ਹਵੀ ਕਪੂਰ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ।

ਸਟਾਰ ਕਿੱਡ ਆਪਣੀ ਬਕੇਟ ‘ਚ ਕੁਝ ਦਿਲਚਸਪ ਫਿਲਮਾਂ ਦੇ ਨਾਲ ਕਈ ਸ਼ਾਨਦਾਰ ਰੋਲ ਨਿਭਾਉਣ ਲਈ ਤਿਆਰ ਹੈ। ਅਦਾਕਾਰੀ ਤੋਂ ਇਲਾਵਾ ਉਹ ਆਪਣੀ ਫੈਸ਼ਨ ਰਾਹੀਂ ਵੀ ਮਸ਼ਹੂਰ ਹੋ ਰਹੇ ਹੈ। ਜਾਨ੍ਹਵੀ ਨੇ ਹਾਲ ਹੀ ‘ਚ ਆਪਣੀ ਇੰਸਟਾਗ੍ਰਾਮ ਹੈਂਡਲ ‘ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਦਾ ਇਕ ਸੈੱਟ ਸ਼ੇਅਰ ਕੀਤਾ ਸੀ। ਤਸਵੀਰਾਂ ‘ਚ ਜਾਨ੍ਹਵੀ ਆਪਣੀ ਲਾਲ ਡਰੈੱਸ ‘ਚ ਬੇਹੱਦ ਖ਼ੂਬਸੂਰਤ ਲੱਗ ਰਹੀ ਸੀ ।

ਕੰਮ ਦੇ ਮੋਰਚੇ ‘ਤੇ ਉਹ ਪਹਿਲੀ ਵਾਰ ਫਿਲਮ ‘ਗੁੰਜਲ ਸਕਸੈਨਾ-ਦਿ ਕਾਰਗਿਲ ਗਰਲ’ ‘ਚ ਨਜ਼ਰ ਆਵੇਗੀ। ਇਸ ਵਿਚ ਉਹ ਭਾਰਤੀ ਹਵਾਈ ਫ਼ੌਜ ਦੀ ਪਾਇਲਟ ਦੀ ਭੂਮਿਕਾ ‘ਚ ਨਜ਼ਰ ਆਵੇਗੀ। ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।

ਬਾਲੀਵੁਡ ਦੀ ਅਦਾਕਾਰਾ ਜਾਨਵੀ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਆਪਣੇ ਫੈਨਜ਼ ਨਾਲ ਹਰ ਇੱਕ ਗੱਲ ਸਾਂਝੀ ਕਰਦੀ ਰਹਿੰਦੀ ਹੈ। ਜਾਨਵੀ ਅਕਸਰ ਹੀ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ।

Related posts

ਫਿਲਮਾਂ ਵਿੱਚ ਕਿੱਸ ਕਰਨ ਤੋਂ ਸਾਫ਼ ਮਨ੍ਹਾਂ ਕਰ ਦਿੰਦੀਆਂ ਹਨ ਇਹ ਬਾਲੀਵੁਡ ਅਦਾਕਾਰਾਂ

On Punjab

ਬਾਲੀਵੁੱਡ ‘ਚ ਖੜਕੇ ਮਗਰੋਂ ਹੁਣ ਕੰਗਨਾ ਬਣੇਗੀ ਫਾਈਟਰ ਪਾਇਲਟ

On Punjab

ਅਸਲ ਜਿੰਦਗੀ ‘ਚ ਬੇਹੱਦ ਬੋਲਡ ਹੈ ਅਦਾਕਾਰਾ ਸੋਨਮ ਬਾਜਵਾ,ਤਸਵੀਰਾਂ ਆਈਆ ਸਾਹਮਣੇ

On Punjab