71.33 F
New York, US
June 15, 2026
  • Home
  • Privacy Policy
  • Contact Us
FacebookTwitterYoutubeEmail

PreetNama

  • Home
  • ਸਮਾਜ/Social
  • ਸਿਹਤ/Health
  • ਖਾਸ-ਖਬਰਾਂ/Important
  • ਖੇਡ-ਜਗਤ/Sports
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ
  • ਈ-ਪੇਪਰ/EPaper
  • ਸੰਪਰਕ/Contact
PreetNama
  • Home
  • ਫਿਲਮ-ਸੰਸਾਰ/Filmy
  • ਸਲਮਾਨ ਖ਼ਾਨ, ਅਕਸ਼ੈ ਕੁਮਾਰ, ਅਜੈ ਦੇਵਗਨ ਸਮੇਤ 38 ਬਾਲੀਵੁੱਡ-ਟਾਲੀਵੁੱਡ ਕਲਾਕਾਰਾਂ ਖਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ
ਫਿਲਮ-ਸੰਸਾਰ/Filmy

ਸਲਮਾਨ ਖ਼ਾਨ, ਅਕਸ਼ੈ ਕੁਮਾਰ, ਅਜੈ ਦੇਵਗਨ ਸਮੇਤ 38 ਬਾਲੀਵੁੱਡ-ਟਾਲੀਵੁੱਡ ਕਲਾਕਾਰਾਂ ਖਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

September 7, 2021527

ਮੁੰਬਈ : ਦੋ ਸਾਲ ਪਹਿਲਾਂ ਹੈਦਰਾਬਾਦ ਦੇ ਬਾਹਰੀ ਇਲਾਕੇ ‘ਚ 26 ਸਾਲਾ ਇਕ ਡਾਕਟਰ ਨਾਲ ਜਬਰ ਜਨਾਹ, ਬੇਰਹਿਮੀ ਨਾਲ ਹੱਤਿਆ ਤੇ ਜ਼ਿੰਦਾ ਸਾੜਨ ਦੀ ਖ਼ਬਰ ਨਾਲ ਪੂਰਾ ਦੇਸ਼ ਹਿੱਲ ਗਿਆ ਸੀ। ਇਸ ਮਾਮਲੇ ‘ਤੇ ਕਈ ਮਸ਼ਹੂਰ ਹਸਤੀਆਂ ਨੇ ਕੁਮੈਂਟ ਕੀਤਾ ਸੀ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਰੇਪ ਕੇਸ ਨੂੰ ਲੈ ਕੇ ਆਪਣਾ ਡਰ ਤੇ ਗੁੱਸਾ ਜ਼ਾਹਿਰ ਕੀਤਾ ਸੀ ਤੇ ਨਿਆਂ ਦੀ ਮੰਗ ਕੀਤੀ ਸੀ।

ETimes ਦੀ ਰਿਪੋਰਟ ਹੈ ਕਿ ਦਿੱਲੀ ਦੇ ਇਕ ਵਕੀਲ ਨੇ 38 ਬਾਲੀਵੁੱਡ ਤੇ ਟਾਲੀਵੁੱਡ ਕਲਾਕਾਰਾਂ ਨੂੰ ਉਨ੍ਹਾਂ ਦੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੀੜਤਾ ਦੇ ਨਾਂ ਦਾ ਖੁਲਾਸਾ ਕਰਨ ਲਈ ਗ੍ਰਿਫ਼ਤਾਰੀ ਦੀ ਅਪੀਲ ਕਰਦੇ ਹੋਏ ਇਕ ਮਾਮਲਾ ਦਰਜ ਕੀਤਾ ਹੈ।

ਰਿਪੋਰਟਸ ਅਨੁਸਾਰ ਇਸ ਕੇਸ ਸਬੰਧੀ ਅਨੁਪਮ ਖੇਰ, ਫਰਹਾਨ ਅਖ਼ਤਰ, ਅਜੈ ਦੇਵਗਨ, ਅਕਸ਼ੈ ਕੁਮਾਰ, ਸਲਮਾਨ ਖ਼ਾਨ, ਮਹਾਰਾਜ ਰਵੀ ਤੇਜਾ, ਰਕੁਲ ਪ੍ਰੀਤ ਸਿੰਘ, ਅੱਲੂ ਸਿਰੀਸ਼, ਚਾਰਮਮੇ ਕੌਰ ਤੇ ਹੋਰਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਨੇ ਪੀੜਤਾ ਦੇ ਅਸਲੀ ਨਾਂ ਦਾ ਇਸਤੇਮਾਲ ਕੀਤਾ ਸੀ।

ਜ਼ਿਕਰਯੋਗ ਹੈ ਕਿ ਕਿਸੇ ਵੀ ਜਨਤਕ ਮੰਚ ਜਾਂ ਮੀਡੀਆ ‘ਤੇ ਜਬਰ ਜਨਾਹ ਪੀੜਤਾ ਦੇ ਨਾਂ ਦਾ ਇਸਤੇਮਾਲ ਕਰਨੀ ਦੀ ਮਨਾਹੀ ਹੈ। ਇਸ ਲਈ ਦਿੱਲੀ ਦੇ ਵਕੀਲ ਗੌਰਵ ਗੁਲਾਟੀ ਨੇ 38 ਸੈਲੀਬ੍ਰਿਟੀਜ਼ ਖਿਲਾਫ਼ ਆਈਪੀਸੀ ਦੀ ਧਾਰ 228 ਏ ਤਹਿਤ ਸ਼ਿਕਾਇਤ ਦਰਜ ਕੀਤੀ ਤੇ ਤੀਸ ਹਜ਼ਾਰੀ ਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਸੀ।

 

Share0
previous post
Health News : ਬਦਾਮ ਖਾਣ ਨਾਲ ਬਲੱਡ ਪ੍ਰੈਸ਼ਰ ਵੀ ਰਹਿੰਦੇ ਕੰਟਰੋਲ ‘ਚ, ਜਾਣੋ ਇਸ ਦੇ ਹੋਰ ਕਈ ਫ਼ਾਇਦੇ
next post
‘Death to Pakistan’ slogans, gunfire, arrests: What’s going on in Taliban-controlled Kabul

Related posts

Sidhu Moose Wala: ਮੂਸੇਵਾਲਾ ਦੇ ਨਵੇਂ ਗੀਤ ‘VAAR’ ਨੇ ਪਾਈਆਂ ਧਮਾਲ, ਇਕ ਘੰਟੇ ‘ਚ ਮਿਲੇ ਲੱਖਾਂ ਵਿਊਜ਼

On PunjabNovember 8, 2022

ਰਮਜਾਨ ਦੇ ਮਹੀਨੇ ਵਿੱਚ ਸਲਮਾਨ ਖਾਨ ਨੇ ਕੀਤੀ ਨੇਕ ਸ਼ੁਰੂਆਤ, ਲੋਕ ਦੇ ਰਹੇ ਦਿਲ ਤੋਂ ਦੁਆਵਾਂ

On PunjabMay 21, 2020

Shehnaaz Gill Video : ਸ਼ਹਿਨਾਜ਼ ਗਿੱਲ ਨੇ ਸਿਧਾਰਥ ਸ਼ੁਕਲਾ ਦਾ ਗੀਤ ‘ਦਿਲ ਕੋ ਕਰਾਰ ਆਇਆ’ ਗਾਇਆ, ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ

On PunjabNovember 29, 2022

ਈ-ਪੇਪਰ

12 June 2026
12 June 2026
5 June 2026
1 2 … 186 Next
 

Categories

  • austriala
  • auto
  • business
  • Chandighar
  • Education
  • English News
  • Epaper
  • Online Dating
  • Patiala
  • religon
  • trading
  • video
  • ਸੰਪਰਕ/
  • ਸਮਾਜ/Social
  • ਸਿਹਤ/Health
  • ਖਬਰਾਂ/News
  • ਖਾਸ-ਖਬਰਾਂ/Important News
  • ਖੇਡ-ਜਗਤ/Sports News
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ

Recent Posts

  • RTE ਐਕਟ ਲਾਗੂ ਨਾ ਹੋਣ ਦਾ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
  • Cockroach Janta Party ਦੇ ਆਗੂ ਅਭਿਜੀਤ ਦੀਪਕੇ ਦੀ ਕੁੱਟਮਾਰ; ਜੈਪੁਰ ਪੁਲਿਸ ਨੇ 2 ਨੌਜਵਾਨ ਕੀਤੇ ਗ੍ਰਿਫ਼ਤਾਰ
  • ਪੰਜਾਬੀ ਨੌਜਵਾਨ ਦੇ ਕਤਲ ਦੇ ਦੋਸ਼ੀ ਨੂੰ ਜੇਲ੍ਹ ਦੀ ਸਜ਼ਾ ਤੋਂ ਰਾਹਤ; ਪਰਿਵਾਰ ਨਿਰਾਸ਼
  • ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਨੂੰ ਲੈ ਕੇ ਪ੍ਰਬੰਧਕ ਕਮੇਟੀ ਤੇ ਬਲਦੇਵ ਸਿੰਘ ਵਡਾਲਾ ਆਹਮੋ ਸਾਹਮਣੇ
  • 24 ਘੰਟੇ… 14 ਸ਼ੂਟਿੰਗ ! Amitabh Bachchan ਦੀ ਇਹ ਐਨਰਜੀ ਦੇਖ ਕੇ ਫੈਨਜ਼ ਵੀ ਹੈਰਾਨ
logo
ਪ੍ਰੀਤਨਾਮਾ ਸੱਚ ਤੇ ਨਿਰਪੱਖ ਕਲਮ ਹੈ ਜੋ ਹਮੇਸ਼ਾ ਸੱਚ ਤੇ ਕਾਇਮ ਰਹੇਗੀ ਤੇ ਪਾਠਕਾਂ ਤੱਕ ਸੱਚੀਆਂ ਖ਼ਬਰਾਂ ਪਹੁੰਚਾਉਂਦੀ ਰਹੇਗੀ ।
Contact us: Preetnamausa@gmail.com
FacebookTwitterYoutubeEmail
@ 2020 - PreetNama. Powered by GP Webs
PreetNama
FacebookTwitterYoutubeEmail
  • Home
  • ਸਮਾਜ/Social
  • ਸਿਹਤ/Health
  • ਖਾਸ-ਖਬਰਾਂ/Important
  • ਖੇਡ-ਜਗਤ/Sports
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ
  • ਈ-ਪੇਪਰ/EPaper
  • ਸੰਪਰਕ/Contact