73.92 F
New York, US
July 26, 2026
  • Home
  • Privacy Policy
  • Contact Us
FacebookTwitterYoutubeEmail

PreetNama

  • Home
  • ਸਮਾਜ/Social
  • ਸਿਹਤ/Health
  • ਖਾਸ-ਖਬਰਾਂ/Important
  • ਖੇਡ-ਜਗਤ/Sports
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ
  • ਈ-ਪੇਪਰ/EPaper
  • ਸੰਪਰਕ/Contact
PreetNama
  • Home
  • ਫਿਲਮ-ਸੰਸਾਰ/Filmy
  • ਸਲਮਾਨ ਖ਼ਾਨ, ਅਕਸ਼ੈ ਕੁਮਾਰ, ਅਜੈ ਦੇਵਗਨ ਸਮੇਤ 38 ਬਾਲੀਵੁੱਡ-ਟਾਲੀਵੁੱਡ ਕਲਾਕਾਰਾਂ ਖਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ
ਫਿਲਮ-ਸੰਸਾਰ/Filmy

ਸਲਮਾਨ ਖ਼ਾਨ, ਅਕਸ਼ੈ ਕੁਮਾਰ, ਅਜੈ ਦੇਵਗਨ ਸਮੇਤ 38 ਬਾਲੀਵੁੱਡ-ਟਾਲੀਵੁੱਡ ਕਲਾਕਾਰਾਂ ਖਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

September 7, 2021558

ਮੁੰਬਈ : ਦੋ ਸਾਲ ਪਹਿਲਾਂ ਹੈਦਰਾਬਾਦ ਦੇ ਬਾਹਰੀ ਇਲਾਕੇ ‘ਚ 26 ਸਾਲਾ ਇਕ ਡਾਕਟਰ ਨਾਲ ਜਬਰ ਜਨਾਹ, ਬੇਰਹਿਮੀ ਨਾਲ ਹੱਤਿਆ ਤੇ ਜ਼ਿੰਦਾ ਸਾੜਨ ਦੀ ਖ਼ਬਰ ਨਾਲ ਪੂਰਾ ਦੇਸ਼ ਹਿੱਲ ਗਿਆ ਸੀ। ਇਸ ਮਾਮਲੇ ‘ਤੇ ਕਈ ਮਸ਼ਹੂਰ ਹਸਤੀਆਂ ਨੇ ਕੁਮੈਂਟ ਕੀਤਾ ਸੀ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਰੇਪ ਕੇਸ ਨੂੰ ਲੈ ਕੇ ਆਪਣਾ ਡਰ ਤੇ ਗੁੱਸਾ ਜ਼ਾਹਿਰ ਕੀਤਾ ਸੀ ਤੇ ਨਿਆਂ ਦੀ ਮੰਗ ਕੀਤੀ ਸੀ।

ETimes ਦੀ ਰਿਪੋਰਟ ਹੈ ਕਿ ਦਿੱਲੀ ਦੇ ਇਕ ਵਕੀਲ ਨੇ 38 ਬਾਲੀਵੁੱਡ ਤੇ ਟਾਲੀਵੁੱਡ ਕਲਾਕਾਰਾਂ ਨੂੰ ਉਨ੍ਹਾਂ ਦੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੀੜਤਾ ਦੇ ਨਾਂ ਦਾ ਖੁਲਾਸਾ ਕਰਨ ਲਈ ਗ੍ਰਿਫ਼ਤਾਰੀ ਦੀ ਅਪੀਲ ਕਰਦੇ ਹੋਏ ਇਕ ਮਾਮਲਾ ਦਰਜ ਕੀਤਾ ਹੈ।

ਰਿਪੋਰਟਸ ਅਨੁਸਾਰ ਇਸ ਕੇਸ ਸਬੰਧੀ ਅਨੁਪਮ ਖੇਰ, ਫਰਹਾਨ ਅਖ਼ਤਰ, ਅਜੈ ਦੇਵਗਨ, ਅਕਸ਼ੈ ਕੁਮਾਰ, ਸਲਮਾਨ ਖ਼ਾਨ, ਮਹਾਰਾਜ ਰਵੀ ਤੇਜਾ, ਰਕੁਲ ਪ੍ਰੀਤ ਸਿੰਘ, ਅੱਲੂ ਸਿਰੀਸ਼, ਚਾਰਮਮੇ ਕੌਰ ਤੇ ਹੋਰਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਨੇ ਪੀੜਤਾ ਦੇ ਅਸਲੀ ਨਾਂ ਦਾ ਇਸਤੇਮਾਲ ਕੀਤਾ ਸੀ।

ਜ਼ਿਕਰਯੋਗ ਹੈ ਕਿ ਕਿਸੇ ਵੀ ਜਨਤਕ ਮੰਚ ਜਾਂ ਮੀਡੀਆ ‘ਤੇ ਜਬਰ ਜਨਾਹ ਪੀੜਤਾ ਦੇ ਨਾਂ ਦਾ ਇਸਤੇਮਾਲ ਕਰਨੀ ਦੀ ਮਨਾਹੀ ਹੈ। ਇਸ ਲਈ ਦਿੱਲੀ ਦੇ ਵਕੀਲ ਗੌਰਵ ਗੁਲਾਟੀ ਨੇ 38 ਸੈਲੀਬ੍ਰਿਟੀਜ਼ ਖਿਲਾਫ਼ ਆਈਪੀਸੀ ਦੀ ਧਾਰ 228 ਏ ਤਹਿਤ ਸ਼ਿਕਾਇਤ ਦਰਜ ਕੀਤੀ ਤੇ ਤੀਸ ਹਜ਼ਾਰੀ ਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਸੀ।

 

Share0
previous post
Health News : ਬਦਾਮ ਖਾਣ ਨਾਲ ਬਲੱਡ ਪ੍ਰੈਸ਼ਰ ਵੀ ਰਹਿੰਦੇ ਕੰਟਰੋਲ ‘ਚ, ਜਾਣੋ ਇਸ ਦੇ ਹੋਰ ਕਈ ਫ਼ਾਇਦੇ
next post
‘Death to Pakistan’ slogans, gunfire, arrests: What’s going on in Taliban-controlled Kabul

Related posts

ਪਾਰਦਰਸ਼ੀ ਜੈਕਟ ਪਾ ਕੇ ਜਿੰਮ ਪਹੁੰਚੀ ਜਾਨ੍ਹਵੀ ਕਪੂਰ

On PunjabAugust 22, 2019

ਸਲਮਾਨ ਦੇ ਜਨਮਦਿਨ ‘ਤੇ ਭੈਣ ਅਰਪਿਤਾ ਦੇਵੇਗੀ ਇਹ ਸਪੈਸ਼ਲ ਸਰਪ੍ਰਾਈਜ਼

On PunjabDecember 17, 2019

ਯਸ਼ਰਾਜ ਫਿਲਮਜ਼ ਨੇ ਆਪਣੀਆਂ ਤਿੰਨ ਵੱਡੀਆਂ ਫਿਲਮਾਂ ਦੀ ਸ਼ੂਟਿੰਗ ਕੀਤੀ ਰੱਦ, ਟਾਈਗਰ 3 ਤੇ ਪਠਾਨ ਸਮੇਤ ਇਹ ਫਿਲਮਾਂ ਹੋਈਆਂ ਪ੍ਰਭਾਵਿਤ

On PunjabJanuary 17, 2022

ਈ-ਪੇਪਰ

24 July 2026
24 July 2026
17 July 2026
17 July 2026
1 2 … 189 Next
 

Categories

  • austriala
  • auto
  • business
  • Chandighar
  • Education
  • English News
  • Epaper
  • Online Dating
  • Patiala
  • religon
  • trading
  • video
  • ਸੰਪਰਕ/
  • ਸਮਾਜ/Social
  • ਸਿਹਤ/Health
  • ਖਬਰਾਂ/News
  • ਖਾਸ-ਖਬਰਾਂ/Important News
  • ਖੇਡ-ਜਗਤ/Sports News
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ

Recent Posts

  • ਸੰਗਤ ਲਈ ਵੱਡੀ ਮੰਗ! MP ਗੁਰਜੀਤ ਔਜਲਾ ਨੇ ਅੰਮ੍ਰਿਤਸਰ-ਹਜ਼ੂਰ ਸਾਹਿਬ ਵਿਚਾਲੇ ਵੰਦੇ ਭਾਰਤ ਸਲੀਪਰ ਟਰੇਨ ਚਲਾਉਣ ਲਈ ਰੇਲ ਮੰਤਰੀ ਨੂੰ ਲਿਖੀ ਚਿੱਠੀ
  • ਮਹਿਂਗਾਈ ਦੀ ਮਾਰ: ਇੱਟਾਂ ਦੀਆਂ ਕੀਮਤਾਂ ‘ਚ ਉਛਾਲ ਕਾਰਨ ਪਿੰਡਾਂ ‘ਚ ਵਿਕਾਸ ਕਾਰਜਾਂ ‘ਤੇ ਲੱਗੀ ਬ੍ਰੇਕ
  • ਗੈਂਗਸਟਰ ਜੋਬਨ ਬਿੱਲਾ ਇੰਡੋਨੇਸ਼ੀਆ ਤੋਂ ਡਿਪੋਰਟ; ਪੰਜਾਬ ਪੁਲਿਸ ਨੇ ਲਿਆ ਆਪਣੇ ਕਬਜ਼ੇ ‘ਚ
  • ਬਾਜਵਾ ਦਾ ਵੱਡਾ ਬਿਆਨ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਵਿਧਾਨ ਸਭਾ ਸੈਸ਼ਨ ‘ਚ ਹਿੱਸਾ ਲਵੇਗੀ ਕਾਂਗਰਸ
  • ਪਾਵਰਕੌਮ ਤਕਨੀਕੀ ਅਮਲੇ ਦੀ ਹੜਤਾਲ: ਪੰਜਾਬ ਭਰ ‘ਚ ਬਿਜਲੀ ਸੁਧਾਰ ਸੇਵਾਵਾਂ ਠੱਪ, ਲੋਕ ਪਰੇਸ਼ਾਨ
logo
ਪ੍ਰੀਤਨਾਮਾ ਸੱਚ ਤੇ ਨਿਰਪੱਖ ਕਲਮ ਹੈ ਜੋ ਹਮੇਸ਼ਾ ਸੱਚ ਤੇ ਕਾਇਮ ਰਹੇਗੀ ਤੇ ਪਾਠਕਾਂ ਤੱਕ ਸੱਚੀਆਂ ਖ਼ਬਰਾਂ ਪਹੁੰਚਾਉਂਦੀ ਰਹੇਗੀ ।
Contact us: Preetnamausa@gmail.com
FacebookTwitterYoutubeEmail
@ 2020 - PreetNama. Powered by GP Webs
PreetNama
FacebookTwitterYoutubeEmail
  • Home
  • ਸਮਾਜ/Social
  • ਸਿਹਤ/Health
  • ਖਾਸ-ਖਬਰਾਂ/Important
  • ਖੇਡ-ਜਗਤ/Sports
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ
  • ਈ-ਪੇਪਰ/EPaper
  • ਸੰਪਰਕ/Contact