67.21 F
New York, US
August 27, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸਵਿਫ਼ਟ ਕਾਰ ਦੀ ਟੱਕਰ ਨਾਲ SSF ਦੀ ਗੱਡੀ ਪਲਟੀ

ਭਵਾਨੀਗੜ੍ਹ– ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਇੱਥੇ ਇਕ ਸਵਿਫ਼ਟ ਕਾਰ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੇ ਜਾਣ ਕਾਰਨ ਸੜਕ ਸੁਰੱਖਿਆ ਫੋਰਸ (Sadak Surakhya Force) ਦੀ ਗੱਡੀ ਪਲਟ ਗਈ। ਹਾਦਸੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਮੁਲਾਜ਼ਮ ਹਰਸ਼ਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਮੁਲਾਜ਼ਮ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਸਵਿਫ਼ਟ ਕਾਰ ਵੀ ਉਲਟ ਗਈ ਅਤੇ ਦੋਵੇਂ ਵਾਹਨਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related posts

UK General elections: ਤਨਮਨਜੀਤ ਸਿੰਘ ਢੇਸੀ ਫਿਰ ਚੁਣੇ ਗਏ MP

On Punjab

ਡੋਨਾਲਡ ਟਰੰਪ ਨੇ ਚੀਨ ਨੂੰ ਦਿੱਤੀ ਚੇਤਾਵਨੀ, ਕਿਹਾ- ਕੋਰੋਨਾ ਫੈਲਾਉਣ ਦੀ ਵੱਡੀ ਕੀਮਤ ਚੁਕਾਉਣੀ ਪਏਗੀ

On Punjab

ਕਿਸਾਨਾਂ ਦੇ ਸਮਰਥਨ ‘ਚ ਸੋਨੀਆਂ ਗਾਂਧੀ ਦੇਣਗੇ ਇਹ ਕੁਰਬਾਨੀ! ਕਾਂਗਰਸ ਲੀਡਰ ਨੇ ਕੀਤਾ ਐਲਾਨ

On Punjab