49.48 F
New York, US
October 28, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸ਼ੇਅਰ ਬਜ਼ਾਰ ਖੁੱਲ ਗਿਆ: ਸਪਾਟ ਖੁੱਲ੍ਹਾ ਬਾਜ਼ਾਰ, ਸੈਂਸੇਕਸ 30 ਤੇ ਨਿਫਟੀ 3 ਅੰਕ ਚੜ੍ਹਿਆ

 ਨਵੀਂ ਦਿੱਲੀ: ਸ਼ੇਅਰ ਬਾਜ਼ਾਰ ਦੇ ਦੋਵੇਂ ਸੂਚਕ ਅੰਕ ਅੱਜ ਸੀਮਤ ਦਾਇਰੇ ‘ਚ ਖੁੱਲ੍ਹੇ। ਗਲੋਬਲ ਬਾਜ਼ਾਰ ਤੋਂ ਮਿਲੇ ਸੰਕੇਤਾਂ ਕਾਰਨ ਬਾਜ਼ਾਰ ‘ਚ ਕੋਈ ਸ਼ਾਨਦਾਰ ਵਾਧਾ ਨਹੀਂ ਹੋਇਆ।

Related posts

ਮਸਲੇ ਹੱਲ ਨਹੀਂ ਹੋਏ; 9 ਦਸੰਬਰ ਨੂੰ ਪੱਕਾ ਮੋਰਚਾ ਲਾਵਾਂਗੇ: ਪੰਧੇਰ

On Punjab

ਆਸਟ੍ਰੇਲੀਆ ਪੜ੍ਹਨ ਗਏ ਇਕਲੌਤੇ ਪੁੱਤਰ ਦੀ ਮੌਤ

On Punjab

ਨਿਊਯਾਰਕ, ਏਜੰਸੀ : ਭਾਰਤ ’ਚ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਲੈ ਕੇ ਜ਼ਬਰਦਸਤ ਉਤਸ਼ਾਹ ਹੈ ਤੇ ਜ਼ੋਰ-ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ। ਇਹੀ ਨਹੀਂ ਦੁਨੀਆ ਦੇ ਤਮਾਮ ਦੇਸ਼ਾਂ ’ਚ ਰਹਿਣ ਵਾਲੇ ਪ੍ਰਵਾਸੀ ਭਾਰਤੀ ਵੀ ਆਜ਼ਾਦੀ ਦਿਵਸ ’ਤੇ ਜ਼ੋਰ-ਸ਼ੋਰ ਨਾਲ ਤਿਆਰੀਆਂ ਕਰ ਰਹੇ ਹਨ। ਇਸ ਦਿਨ ਅਮਰੀਕਾ ’ਚ ਵੱਡੇ ਪੈਮਾਨੇ ’ਤੇ ਸਮਾਗਮ ਹੋਣਗੇ। ਇਸ ਵਾਰ ਅਮਰੀਕਾ ’ਚ ਰਹਿਣ ਵਾਲੇ ਭਾਰਤੀ ਟਾਈਮਜ਼ ਸਕੁਆਇਰ ’ਤੇ ਸਭ ਤੋਂ ਵੱਡਾ ਤਿਰੰਗਾ ਝੁਲੇਗਾ।

On Punjab