PreetNama
ਫਿਲਮ-ਸੰਸਾਰ/Filmy

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਸਸਕਾਰ ਭਲਕੇ, 26 ਜੁਲਾਈ ਨੂੰ ਹੋਇਆ ਸੀ ਦੇਹਾਂਤ

ਕਈ ਦਿਨ ਬਿਮਾਰ ਰਹਿਣ ਪਿੱਛੋਂ ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ 26 ਜੁਲਾਈ ਨੂੰ ਪ੍ਰਮਾਤਮਾ ਵੱਲੋਂ ਮਿਲੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਸਵਰਗੀ ਛਿੰਦਾ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ 29 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਘਰ ਵਿੱਚ ਸਭ ਰਸਮਾਂ ਪੂਰੀਆਂ ਕਰਨ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿੱਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ ਇੱਕ ਵਜੇ ਹੋਵੇਗਾ।

Related posts

ਕਾਂਚੀ ਸਿੰਘ ਦਾ ਰੇਗਿਸਤਾਨ ‘ਚ ਫੋਟੋਸ਼ੂਟ, ਤਸਵੀਰਾਂ ਵਾਇਰਲ

On Punjab

ਬਾਲੀਵੁਡ ਦੀ ਮਸ਼ਹੂਰ ਗਾਇਕਾ ਕਣਿਕਾ ਕਪੂਰ ਨੂੰ ਹੋਇਆ ਕੋਰੋਨਾ ਵਾਇਰਸ

On Punjab

ਸਾਲ ਦੀ ਸ਼ੁਰੂਆਤ ‘ਚ ਅਕਸ਼ੈ ਦੀ ਇਸ ਐਕਟਰਸ ਨੇ ਕੀਤੀ ਮੰਗਣੀ, ਸ਼ੇਅਰ ਕੀਤੀ ਤਸਵੀਰ

On Punjab