PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ

ਪਟਿਆਲਾ-ਸ਼ੰਭੂ ਮੋਰਚੇ ’ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ ਸਿੰਘ ਨੇ ਕੇਂਦਰ ਸਰਕਾਰ ਦੀ ਬੇਰੁਖੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ।

ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਸਨ, ਜਿਸ ਤੋਂ ਬਾਅਦ ਉਸਨੂੰ ਪਹਿਲ ਸਿਵਲ ਹਸਪਤਾਲ ਰਾਜਪੁਰਾ ਦਾਖਲ ਕਰਾਇਆ ਗਿਆ ਸੀ। ਪਰ ਉਸਦੀ ਹਾਲਤ ਗੰਭੀਰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

Related posts

ਭਾਰਤ ਦੇ ਐਕਸ਼ਨ ਨਾਲ ਪਾਕਿ ‘ਚ ਹੜਕੰਪ, ਇਮਰਾਨ ਨੇ ਸੱਦੀ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਮੀਟਿੰਗ

On Punjab

ਕੋਰੀਆ ਪ੍ਰਾਇਦੀਪ ‘ਚ ਫਿਰ ਵਿਗੜੇ ਹਾਲਾਤ, ਤਾਨਾਸ਼ਾਹ ਕਿਮ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ

On Punjab

Tik Tok ਖ਼ਿਲਾਫ ਟਰੰਪ ਦਾ ਸਖ਼ਤ ਐਕਸ਼ਨ

On Punjab