PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ

ਪੱਟੀ- ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਕੁਸਮ ਕੌਰ ਕੈਰੋਂ ਦਾ ਅੱਜ ਅਕਾਲ ਚਲਾਣਾ ਹੋ ਗਏ। ਮਾਤਾ ਕੁਸਮ ਕੌਰ ਕੈਰੋਂ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਮਾਤਾ ਜੀ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਪਰਿਵਾਰ, ਰਿਸ਼ਤੇਦਾਰਾਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ 7 ਫਰਵਰੀ 2026 ਨੂੰ ਉਨ੍ਹਾਂ ਦੇ ਨਿਵਾਸ ਸਥਾਨ ਚੰਡੀਗੜ੍ਹ ਵਿਖੇ ਹੋਵੇਗੀ।

Related posts

ਕੈਨੇਡਾ ਨੂੰ ਚੀਨ ਤੇ ਰੂਸ ਤੋਂ ਖਤਰਾ, ਇਰਾਨ ਤੇ ਉੱਤਰੀ ਕੋਰੀਆ ‘ਤੇ ਵੀ ਲਾਏ ਵੱਡੇ ਇਲਜ਼ਾਮ

On Punjab

ਲਖਨਊ ਪੁਲਿਸ ਨੇ ਮੇਰੇ ਨਾਲ ਧੱਕਾ-ਮੁੱਕੀ ਕੀਤੀ ਤੇ ਗਲ਼ਾ ਵੀ ਘੁੱਟਿਆ : ਪ੍ਰਿਅੰਕਾ ਗਾਂਧੀ

On Punjab

ਜਦ ਦੇ ਬਦਲੇ ਰੁਖ ਹਵਾਵਾਂ,

Pritpal Kaur