PreetNama
ਰਾਜਨੀਤੀ/Politics

ਸਿਹਤ ਖ਼ਰਾਬ ਹੋਣ ਕਾਰਨ ਅਮਿਤ ਸ਼ਾਹ ਏਮਜ਼ ‘ਚ ਦਾਖਲ, ਹਾਲ ਹੀ ‘ਚ ਦੇ ਚੁੱਕੇ ਕੋਰੋਨਾ ਨੂੰ ਮਾਤ

ਨਵੀਂ ਦਿੱਲੀ: ਬੀਜੇਪੀ ਦੇ ਸੀਨੀਅਰ ਨੇਤਾ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਹ ਲੈਣ ‘ਚ ਪ੍ਰੇਸ਼ਾਨੀ ਦੇ ਚੱਲਦਿਆਂ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਰੀਰ ‘ਤੇ ਕਈ ਪ੍ਰਭਾਅ ਵੇਖੇ ਸੀ, ਕੁਝ ਦਿਨਾਂ ਤੋਂ ਉਨ੍ਹਾਂ ਦੇ ਸਰੀਰ ‘ਚ ਦਰਦ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੱਲ੍ਹ ਰਾਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਠੀਕ ਦੱਸੀ ਜਾ ਰਹੀ ਹੈ।

Related posts

ਰਾਸ਼ਟਰਪਤੀ ਨੂੰ ਭੂਮੀ ਪੂਜਨ ‘ਚ ਨਾ ਬੁਲਾਉਣ ‘ਤੇ ਉੱਠੇ ਸਵਾਲ, ਕੀ ਦਲਿਤ ਹੋਣ ਕਾਰਨ ਰੱਖਿਆ ਦੂਰ?

On Punjab

ਮੈਰਾਥਨ ਦੌੜਾਕ ਫੌਜਾ ਸਿੰਘ ਅਸਧਾਰਨ ਸਨ: ਪ੍ਰਧਾਨ ਮੰਤਰੀ ਮੋਦੀ

On Punjab

‘ਆਪ’ ਵਿਧਾਇਕ ਪਠਾਨਮਾਜਰਾ ਵੱਲੋਂ ਇੱਕ ਹੋਰ ਵੀਡੀਓ ਜਾਰੀ

On Punjab