PreetNama
ਖੇਡ-ਜਗਤ/Sports News

ਸਿੰਧੂ ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ ’ਚ

ਓਡੇਂਸੇ : ਭਾਰਤ ਦੀ ਦੋ ਵਾਰ ਦੀ ਓਲੰਪਿਕ ਮੈਡਲ ਜੇਤੂ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵੀਰਵਾਰ ਨੂੰ ਇੱਥੇ ਤਿੰਨ ਗੇਮਾਂ ਤਕ ਚੱਲੇ ਸਖ਼ਤ ਮੁਕਾਬਲੇ ਵਿਚ ਥਾਈਲੈਂਡ ਦੀ ਬੁਸਾਨਨ ਓਂਗਬਾਮਰੁੰਗਫਾਨ ਨੂੰ ਹਰਾ ਕੇ ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ ਵਿਚ ਥਾਂ ਬਣਾਈ। ਸਿੰਧੂ ਨੇ ਆਖ਼ਰੀ-16 ਦੇ ਮੁਕਾਬਲੇ ਵਿਚ ਬੁਸਾਨਨ ਨੂੰ 67 ਮਿੰਟ ਵਿਚ 21-16, 12-21, 21-15 ਨਾਲ ਮਾਤ ਦਿੱਤੀ।

Related posts

Simranjit Kaur Profile: ਪੰਜਾਬ ਦੀ ਮੁਟਿਆਰ ਪਹਿਲੀ ਵਾਰ ਓਲੰਪਿਕ ’ਚ ਕਰੇਗੀ ਮੁੱਕੇਬਾਜ਼ੀ

On Punjab

ਨਿਊਜ਼ੀਲੈਂਡ ਦੇ ਖਿਲਾਫ ਵਨਡੇ ਸੀਰੀਜ਼ ਲਈ ਆਸਟ੍ਰੇਲੀਆ ਟੀਮ ਦਾ ਐਲਾਨ

On Punjab

ਬੁਮਰਾਹ ਲਈ BCCI ਪ੍ਰਧਾਨ ਸੌਰਵ ਗਾਂਗੁਲੀ ਨੇ ਲਿਆ ਵੱਡਾ ਫੈਸਲਾ

On Punjab