PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਪਹਿਲ ਦੇ ਆਧਾਰ ’ਤੇ ਵਿਸ਼ੇਸ਼ ਪੋਕਸੋ ਅਦਾਲਤਾਂ ਸਥਾਪਤ ਕਰਨ ਦਾ ਨਿਰਦੇਸ਼

ਨਵੀਂ ਦਿੱਲੀ:  ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਦੇ ਮਾਮਲਿਆਂ ਨਾਲ ਨਿਜਿੱਠਣ ਲਈ ਵਿਸ਼ੇਸ਼ ਪੋਕਸੋ ਅਦਾਲਤਾਂ ਨੂੰ ਤਰਜੀਹੀ ਆਧਾਰ ’ਤੇ ਸਥਾਪਤ ਕਰਨ ਲਈ ਪਹਿਲਕਦਮੀ ਕਰੇ।

Related posts

ਅਸੀਂ ‘ਇੰਡੀਆ’ ਗੱਠਜੋੜ ਦਾ ਹਿੱਸਾ ਨਹੀਂ ਹਾਂ: ‘ਆਪ’

On Punjab

On Punjab

ਅਮਰੀਕਾ ‘ਚ ਧੋਖਾਧੜੀ ਕਰਨ ਵਾਲੇ ਭਾਰਤੀਆਂ ਨੂੰ ਤਿੰਨ ਸਾਲ ਜੇਲ੍ਹ, ਗੁਰੂਗ੍ਰਾਮ ਦਾ ਰਹਿਣ ਵਾਲਾ ਹੈ ਨੌਜਵਾਨ

On Punjab