PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਗੁਰਦਾਸ ਰਾਮ ਆਲਮ ਐਵਾਰਡ ਦੇਣ ਦਾ ਐਲਾਨ

ਜਲੰਧਰ: ਇੱਥੇ ਅੱਜ ਡਾ. ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 2022 ਦਾ 24ਵਾਂ ਲੋਕ ਕਵੀ ਗੁਰਦਾਸ ਰਾਮ ਆਲਮ ਐਵਾਰਡ ਪੰਜਾਬੀ ਦੇ ਗ਼ਜ਼ਲਗੋ ਸੁਰਜੀਤ ਜੱਜ ਅਤੇ 2023 ਦਾ ਐਵਾਰਡ ਕਹਾਣੀਕਾਰ ਤੇ ਸ਼ਾਇਰ ਸੁਰਿੰਦਰ ਰਾਮਪੁਰੀ ਨੂੰ ਦੇਣ ਦਾ ਐਲਾਨ ਕੀਤਾ। ਮੰਚ ਦੇ ਪ੍ਰਧਾਨ ਡਾ. ਕੇਵਲ ਸਿੰਘ ਪਰਵਾਨਾ ਨੇ ਦੱਸਿਆ ਕਿ ਇਹ ਐਵਾਰਡ 11 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਦਿੱਤੇ ਜਾਣਗੇ। ਸੁਰਜੀਤ ਜੱਜ 1990 ਤੋਂ ਅਤੇ ਸੁਰਿੰਦਰ ਰਾਮਪੁਰੀ 1976 ਤੋਂ ਲਿਖਦੇ ਆ ਰਹੇ ਹਨ।

Related posts

ਸੂਚਨਾ ਲੀਕ ਹੋਣ ਦਾ ਖ਼ਤਰਾ! ਭਾਰਤੀ ਫੌਜ ਨੇ ਚੁੱਕਿਆ ਵੱਡਾ ਕਦਮ

On Punjab

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਹੋਇਆ ਸਮਝੌਤਾ

On Punjab

ਰਾਹੁਲ ਗਾਂਧੀ ਦਾ ਮਹਿੰਗਾਈ ਨੂੰ ਲੈ ਕੇ ਤਨਜ਼, ਬੋਲੇ – ‘ਤਿਉਹਾਰ ਦਾ ਮੌਸਮ ਕਰ ਦਿੱਤਾ ਫਿੱਕਾ… ਧੰਨਵਾਦ ਹੈ ਮੋਦੀ ਜੀ ਦਾ’

On Punjab