66.79 F
New York, US
August 24, 2026
PreetNama
ਖਾਸ-ਖਬਰਾਂ/Important News

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ ਸੁਖਬੀਰ ਬਾਦਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਸਮਾਂ ਗੁਰਬਾਣੀ ਪਾਠ ਵੀ ਸਰਵਨ ਕੀਤਾ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Related posts

ਅਸਾਮ: 1500 ਕਿਲੋਗ੍ਰਾਮ ਦੇ ਕਰੀਬ ਨਸ਼ੀਲੇ ਪਦਾਰਥ ਜ਼ਬਤ, 3 ਗ੍ਰਿਫ਼ਤਾਰ

On Punjab

ਪੰਜਾਬ ’ਚ ਸਿਆਸੀ ਹਲਚਲ; ਅਚਾਨਕ ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ !

On Punjab

ਗੁਹਾਟੀ ਹਾਈ ਕੋਰਟ ਨੇ ਕਾਮਾਖਿਆ ਮੰਦਰ ਕੋਰੀਡੋਰ ਲਈ 498 ਕਰੋੜ ਦੇ ਸਹਾਇਕ ਕੰਮਾਂ ਨੂੰ ਮਨਜ਼ੂਰੀ ਦਿੱਤੀ

On Punjab