PreetNama
ਰਾਜਨੀਤੀ/Politics

ਸੱਜਣ ਕੁਮਾਰ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ, ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ: 1984 ਸਿੱਖ ਕਤਲੇਆਮ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਵਧਦੀ ਉਮਰ ਤੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੱਜਣ ਕੁਮਾਰ ਨੇ ਜ਼ਮਾਨਤ ਮੰਗੀ ਸੀ।

ਸੱਜਣ ਕੁਮਾਰ ਦੀ ਇਹ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ। ਕੋਰਟ ਨੇ ਉਸ ਦੀ ਹਸਪਤਾਲ ‘ਚ ਰੱਖੇ ਜਾਣ ਦੀ ਮੰਗ ਵੀ ਠੁਕਰਾ ਦਿੱਤੀ। ਅਦਾਲਤ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਦੇ ਮੁਤਾਬਕ ਇਸਦੀ ਲੋੜ ਨਹੀਂ ਹੈ।

Related posts

ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਵਿੱਚ ਤੇਜ਼ੀ

On Punjab

Maharastra Crisis: ਊਧਵ ਠਾਕਰੇ ਨੇ ਫੇਸਬੁੱਕ ਲਾਈਵ ਦੌਰਾਨ ਦਿੱਤਾ ਅਸਤੀਫਾ, ਕਿਹਾ- ਜਿਨ੍ਹਾਂ ਨੂੰ ਸ਼ਿਵ ਸੈਨਾ ਤੇ ਬਾਲਾ ਸਾਹਿਬ ਨੇ ਉੱਚਾ ਕੀਤਾ, ਉਨ੍ਹਾਂ ਨੇ ਨੀਵਾਂ ਦਿਖਾਇਆ

On Punjab

ਐੱਪਲ ਆਈਫੋਨ-17 ਲਾਂਚ ਕਰਨ ਲਈ ਤਿਆਰ, ਕੀਮਤਾਂ ’ਚ ਹੋ ਸਕਦਾ ਵਾਧਾ

On Punjab