67.41 F
New York, US
March 12, 2026
PreetNama
ਖਾਸ-ਖਬਰਾਂ/Important News

ਸੱਜਣ ਸਿੰਘ ਚੀਮਾ ਨੇ ਝਾੜੂ ਛੱਡ ਕੇ ਚੁੱਕੀ ਤੱਕੜੀ

ਅਰਜੁਨ ਪੁਰਸਕਾਰ ਜੇਤੂ ਅਤੇ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਚ ਸੁਲਤਾਨਪੁਰ ਲੋਧੀ ਤੋਂ ਆਪ ਉਮੀਦਵਾਰ ਸੱਜਣ ਸਿੰਘ ਚੀਮਾ ਅੱਜ ਸ਼ਨਿੱਚਰਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ)’ਚ ਸ਼ਾਮਲ ਹੋ ਗਏ। ਦੱਸਣਯੋਗ ਹੈ ਕਿ ਸਾਲ 2017 ਦੀਆਂ ਚੋਣਾਂ ਚ ਸੱਜਣ ਸਿੰਘ ਚੀਮਾ 28,017 ਵੋਟਾਂ ਪਈਆਂ ਸਨ।

Related posts

ਸਿੱਖ ਲੜਕੀ ਦੇ ਲਾਪਤਾ ਹੋਣ ‘ਤੇ ਭਾਰਤ ਨੇ ਪਾਕਿ ਡਿਪਲੋਮੈਟ ਨੂੰ ਚਾਰ ਦਿਨਾਂ ‘ਚ ਦੂਜੀ ਵਾਰ ਕੀਤਾ ਤਲਬ

On Punjab

ਖੇਤੀਬਾੜੀ ’ਵਰਸਿਟੀ ਦੇ ਅਧਿਆਪਕ ਵਰ੍ਹਦੇ ਮੀਂਹ ਵਿੱਚ ਧਰਨੇ ’ਤੇ ਡਟੇ

On Punjab

ਵਿਦੇਸ਼ੀ ਨੌਕਰੀ ਪਾਉਣ ਦੇ ਮਾਮਲੇ ’ਚ ਸਭ ਤੋਂ ਜ਼ਿਆਦ ਪੰਜਾਬੀ ਨੌਜਵਾਨ ਹੋ ਰਹੇ ਹਨ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ

On Punjab