PreetNama
ਰਾਜਨੀਤੀ/Politics

ਹਰਿਆਣਾ ‘ਚ ਅਕਾਲੀ ਦਲ ਤੇ ਇਨੈਲੋ ਮਿਲਕੇ ਲੜਨਗੇ ਚੋਣ

ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ (SAD) ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਇਕੱਠੇ ਹਰਿਆਣਾ ਵਿਧਾਨ ਸਭਾ ਚੋਣਾਂ ਲੜਨਗੇ। ਬੀਤੇ ਦਿਨੀਂ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜਿੰਦਰ ਸਿੰਘ ਦੇਸੂਜੋਧਾ ਕਾਲਿਆਂਵਾਲੀ ਤੋਂ 10 ਵਜੇ ਅਤੇ ਕੁਲਵਿੰਦਰ ਸਿੰਘ ਕੁਨਾਲ ਰਤੀਆ ਤੋਂ 12 ਵਜੇ ਸ. ਸੁਖਬੀਰ ਸਿੰਘ ਬਾਦਲ ਅਤੇ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਹਾਜ਼ਰੀ ‘ਚ ਨਾਮਜ਼ਦਗੀ ਪੱਤਰ ਭਰਨਗੇ। ਜਦੋਂ ਕਿ ਬਾਕੀ ਰਹਿੰਦੀਆਂ ਸੀਟਾਂ ਦਾ ਐਲਾਨ ਕੱਲ੍ਹ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾਵੇਗਾ।

Related posts

ਆਸਟ੍ਰੇਲੀਆ ਵਿਚ ਸਮੁੰਦਰੀ ਜਹਾਜ਼ ਕਰੈਸ਼: ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 3 ਦੀ ਮੌਤ, 3 ਹੋਰ ਜ਼ਖਮੀ

On Punjab

ਪੁਲੀਸ ਨੇ ਕਿਸਾਨ ਆਗੂ ਹਿਰਾਸਤ ’ਚ ਲਏ

On Punjab

ਸੀਐੱਮ ਕੇਜਰੀਵਾਲ ਨੇ ਭਾਰਤੀ ਡਾਕਟਰਾਂ ਲਈ ‘ਭਾਰਤ ਰਤਨ’ ਦੀ ਕੀਤੀ ਮੰਗ, ਪੀਐੱਮ ਨੂੰ ਲਿਖੀ ਚਿੱਠੀ

On Punjab