PreetNama
ਰਾਜਨੀਤੀ/Politics

ਹੁਣ ਮੋਦੀ ਨੇ ਜੰਗਲ ‘ਚ ਜਾ ਕੇ ਕੀਤਾ ਖਤਰਨਾਕ ਕੰਮ! ਡਿਸਕਵਰੀ ਚੈਨਲ ਦੇ ਕੈਮਰੇ ‘ਚ ਕੈਦ

ਨਵੀਂ ਦਿੱਲੀਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲਦੀ ਹੀ ਟੀਵੀ ਸ਼ੋਅ ‘ਮੈਨ ਵਰਸਿਜ਼ ਵਾਈਲਡ’ (Man Vs Wild) ‘ਚ ਨਜ਼ਰ ਆਉਣਗੇ। ਜੀ ਹਾਂਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਡਿਸਕਵਰੀ ਚੈਨਲ ਦੇ ਫੇਮਸ ਸ਼ੋਅ ‘Man Vs Wild’ ‘ਚ ਸ਼ੋਅ ਦੇ ਹੋਸਟ ਬੇਅਰ ਗ੍ਰਿਲਸ ਨਾਲ ਨਜ਼ਰ ਆਉਣਗੇ। ਸ਼ੋਅ ਦੇ ਹੋਸਟ ਬੇਅਰ ਗ੍ਰਿਲਸ ਨੇ ਟਵਿੱਟਰ ‘ਤੇ ਵੀਡੀਓ ਸ਼ੇਅਰ ਕੀਤੀ ਹੈ। ਇਸ ‘ਚ ਦੱਸਿਆ ਗਿਆ ਹੈ ਕਿ 12 ਅਗਸਤ ਨੂੰ ਰਾਤ ਵਜੇ ਸ਼ੋਅ ਪ੍ਰਸਾਰਿਤ ਕੀਤਾ ਜਾਵੇਗਾ। ਇਸ ਸ਼ੋਅ ‘ਚ ਪੀਐਮ ਪਸ਼ੂ ਸਰੱਖਿਆ ਤੇ ਵਾਤਾਵਰਣ ਬਦਲਾਅ ਬਾਰੇ ਜਨਤਾ ਨੂੰ ਜਾਗਰੂਕ ਕਰਨਗੇ।

ਟਵਿੱਟਰ ‘ਤੇ ਬੇਅਰ ਗ੍ਰਿਲਸ ਨੇ ਲਿਖਿਆ, “180 ਦੇਸ਼ਾਂ ਦੇ ਲੋਕਾਂ ਨੂੰ ਪੀਐਮ ਮੋਦੀ ਦਾ ਦੂਜਾ ਪੱਖ ਦੇਖਣ ਨੂੰ ਮਿਲੇਗਾ। ਉਨ੍ਹਾਂ ਨੇ ਪਸ਼ੂ ਸੁਰੱਖਿਆ ਤੇ ਵਾਤਾਵਰਣ ਬਦਲਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤੀ ਜੰਗਲਾਂ ‘ਚ ਜਾ ਕੇ ਖ਼ਤਰਨਾਕ ਕੰਮ ਕੀਤਾ ਹੈ।”

Related posts

ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸਹਿਯੋਗ ਦੀਆਂ ਕਾਮਯਾਬੀਆਂ ਨੂੰ ਅੱਗੇ ਵਧਾਉਣ ਦਾ ਮੌਕਾ: ਮੋਦੀ

On Punjab

ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ: ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਨੇ 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

On Punjab

THIS SUNDAY!… THIS SUNDAY, MAR.19 (12-6PM) DulhanExpo: South Asian Wedding Planning Events

On Punjab