60.57 F
New York, US
April 25, 2024
PreetNama
ਸਿਹਤ/Health

ਹੱਥਾਂ ਅਤੇ ਪੈਰਾਂ ਨੂੰ ਸਾਫ ਕਰਨ ਲਈ ਦੇਸੀ ਨੁਸਖੇ

Home remedies foot and hands : ਐਲੋਵੇਰਾ ਆਪਣੇ ਉਚ ਵਿਟਾਮਿਨ ਮਾਤਰਾ ਕਾਰਨ ਚਮੜੀ ਤੋਂ ਹੌਲੀ ਹੌਲੀ ਕਾਲੇਪਨ ਨੂੰ ਕੱਢ ਸਕਦਾ ਹੈ ਅਤੇ ਦੂਜੇ ਪਾਸੇ ਦਹੀਂ ਇਸ ਨੂੰ ਪੂਰੀ ਤਰ੍ਹਾਂ ਨਾਲ ਦੂਰ ਕਰਦੇ ਹੋਏ ਚਮੜੀ ਨੂੰ ਅਸਰਦਾਰ ਢੰਗ ਨਾਲ ਪੋਸ਼ਣ ਦਿੰਦਾ ਹੈ। ਚਾਰ ਚਮਚ ਤਾਜ਼ਾ ਐਲੋਵੇਰਾ ਦੇ ਗੁੱਦੇ ਨਾਲ ਦਹੀਂ ਦੇ ਤਿੰਨ ਮਿਲਾਓ। ਆਪਣੇ ਹੱਥਾਂ ਦੀ ਚਮੜੀ ਨਾਲ ਇਸ ਪੈਕ ਨੂੰ ਰਗੜੋ ਅਤੇ ਚਮੜੀ ਨੂੰ ਇੱਕ ਨਰਮ ਕੱਪੜੇ ਨਾਲ ਢਕ ਦਿਓ। ਇਹ ਤਿੰਨ ਮਿੰਟ ਲਈ ਰਹਿਣ ਦਿਓ ਅਤੇ ਫਿਰ ਪਾਣੀ ਨਾਲ ਸਾਫ ਕਰ ਲਓ।

ਨਿੰਬੂ ਦਾ ਰਸ- ਨਿੰਬੂ ਦੇ ਰਸ ਨੂੰ ਉਸ ਜਗ੍ਹਾ ਲਾਓ ਜਿੱਥੇ ਚਮੜੀ ਕਾਲੀ ਹੋ ਗਈ ਹੋਵੇ। ਇਸ ਨੂੰ ਅੱਧੇ ਘੰਟੇ ਲਈ ਰੱਖੋ ਅਤੇ ਫਿਰ ਧੋ ਲਵੋ। ਇਸ ਤੋਂ ਬਾਅਦ ਹੱਥਾਂ ‘ਚ ਮਾਇਸਚੁਰਾਈਜ਼ਰ ਲਾਉਣਾ ਨਾ ਭੁੱਲੋ ਕਿਉਂਕਿ ਨਿੰਬੂ ਲਾਉਣ ਨਾਲ ਚਮੜੀ ਸੁੱਕ ਜਾਂਦੀ ਹੈ।
Home News Health ਹੱਥਾਂ ਅਤੇ ਪੈਰਾਂ ਨੂੰ ਸਾਫ ਕਰਨ ਲਈ ਦੇਸੀ ਨੁਸਖੇ
ਹੱਥਾਂ ਅਤੇ ਪੈਰਾਂ ਨੂੰ ਸਾਫ ਕਰਨ ਲਈ ਦੇਸੀ ਨੁਸਖੇFACEBOOKTWITTERGOOGLE+LINKEDINTUMBLRPINTERESTMAILwhatsappWHATSAPP0LIKE

Home remedies foot and hands : ਐਲੋਵੇਰਾ ਆਪਣੇ ਉਚ ਵਿਟਾਮਿਨ ਮਾਤਰਾ ਕਾਰਨ ਚਮੜੀ ਤੋਂ ਹੌਲੀ ਹੌਲੀ ਕਾਲੇਪਨ ਨੂੰ ਕੱਢ ਸਕਦਾ ਹੈ ਅਤੇ ਦੂਜੇ ਪਾਸੇ ਦਹੀਂ ਇਸ ਨੂੰ ਪੂਰੀ ਤਰ੍ਹਾਂ ਨਾਲ ਦੂਰ ਕਰਦੇ ਹੋਏ ਚਮੜੀ ਨੂੰ ਅਸਰਦਾਰ ਢੰਗ ਨਾਲ ਪੋਸ਼ਣ ਦਿੰਦਾ ਹੈ। ਚਾਰ ਚਮਚ ਤਾਜ਼ਾ ਐਲੋਵੇਰਾ ਦੇ ਗੁੱਦੇ ਨਾਲ ਦਹੀਂ ਦੇ ਤਿੰਨ ਮਿਲਾਓ। ਆਪਣੇ ਹੱਥਾਂ ਦੀ ਚਮੜੀ ਨਾਲ ਇਸ ਪੈਕ ਨੂੰ ਰਗੜੋ ਅਤੇ ਚਮੜੀ ਨੂੰ ਇੱਕ ਨਰਮ ਕੱਪੜੇ ਨਾਲ ਢਕ ਦਿਓ। ਇਹ ਤਿੰਨ ਮਿੰਟ ਲਈ ਰਹਿਣ ਦਿਓ ਅਤੇ ਫਿਰ ਪਾਣੀ ਨਾਲ ਸਾਫ ਕਰ ਲਓ।

Home remedies foot and hands
Home remedies foot and hands
ਨਿੰਬੂ ਦਾ ਰਸ- ਨਿੰਬੂ ਦੇ ਰਸ ਨੂੰ ਉਸ ਜਗ੍ਹਾ ਲਾਓ ਜਿੱਥੇ ਚਮੜੀ ਕਾਲੀ ਹੋ ਗਈ ਹੋਵੇ। ਇਸ ਨੂੰ ਅੱਧੇ ਘੰਟੇ ਲਈ ਰੱਖੋ ਅਤੇ ਫਿਰ ਧੋ ਲਵੋ। ਇਸ ਤੋਂ ਬਾਅਦ ਹੱਥਾਂ ‘ਚ ਮਾਇਸਚੁਰਾਈਜ਼ਰ ਲਾਉਣਾ ਨਾ ਭੁੱਲੋ ਕਿਉਂਕਿ ਨਿੰਬੂ ਲਾਉਣ ਨਾਲ ਚਮੜੀ ਸੁੱਕ ਜਾਂਦੀ ਹੈ।

Home remedies foot and hands
ਦਹੀਂ-ਦਹੀਂ ਨਾਲ ਹੱਥਾਂ ਦੀ ਕਾਲੀ ਚਮੜੀ ਖਤਮ ਹੋ ਜਾਂਦੀ ਹੈ। ਠੰਢੀ ਦਹੀਂ ਹੱਥਾਂ ‘ਤੇ ਲਾ ਲਵੋ ਅਤੇ ਫਿਰ ਪੰਦਰਾਂ ਮਿੰਟ ਮਗਰੋਂ ਧੋ ਲਵੋ। ਇਹ ਨਿੰਬੂ ਦੇ ਰਸ ਤੋਂ ਜ਼ਿਆਦਾ ਲਾਭਕਾਰੀ ਹੈ।
ਟਮਾਟਰ ਦਾ ਰਸ-ਹੱਥਾਂ ਦੇ ਕਾਲੇ ਪੈ ਚੁੱਕੇ ਹਿੱਸੇ ਵਿੱਚ ਟਮਾਟਰ ਦਾ ਰਸ ਮਲੋ ਅਤੇ 10 ਮਿੰਟ ਬਾਅਦ ਪਾਣੀ ਨਾਲ ਧੋ ਕੇ ਹਥਾਂ ਨੂੰ ਸਾਫ ਕਰ ਲਵੋ। ਅਜਿਹਾ ਰੋਜ਼ ਕਰਨ ਨਾਲ ਤੁਹਾਡੇ ਹੱਥ ਗੋਰੇ ਦਿਸਣ ਲੱਗ ਜਾਣਗੇ।
ਕੱਚਾ ਆਲੂ-ਕੱਚੇ ਆਲੂ ‘ਚ ਵਿਟਾਮਿਨ ਸੀ ਹੁੰਦਾ ਹੈ ਜੋ ਕਿ ਚਮੜੀ ਦੇ ਰੰਗ ਨੂੰ ਸਾਫ ਕਰ ਦਿੰਦਾ ਹੈ। ਆਲੂ ਨੂੰ ਕੱਟੋ ਅਤੇ ਹੱਥਾਂ ‘ਤੇ ਮਲੋ। ਇਸ ਦਾ ਨਤੀਜਾ ਕੁਝ ਦਿਨਾਂ ਬਾਅਦ ਹੀ ਸਾਹਮਣੇ ਆਵੇਗਾ। ਆਲੂ ਦੀ ਥਾਂ ਉਤੇ ਖੀਰੇ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।

ਟਮਾਟਰ ਦਾ ਜੂਸ- ਟਮਾਟਰ ਦਾ ਜੂਸ ਲਵੋ, ਚੌਲਾਂ ਦਾ ਆਟਾ, ਕਣਕ ਦਾ ਆਟਾ ਅਤੇ ਦੁੱਧ ਲਓ। ਇਸ ਸਾਰੀ ਸਮੱਗਰੀ ਨੂੰ ਚੰਗੀ ਤਰ੍ਹਾਂ ਨਾਲ ਮਿਲਾ ਲਓ। ਇਸ ਘੋਲ ਨੂੰ ਸਰੀਰ ਦੇ ਉਨ੍ਹਾਂ ਅੰਗਾਂ ‘ਤੇ ਲਾਓ ਜਿੱਥੇ ਚਮੜੀ ਕਾਲੀ ਹੋਣ ਦੀ ਸਮੱਸਿਆ ਹੋਵੇ। ਆਟੇ ਨਾਲ ਪਪੜੀ ਉਤਰਦੀ ਹੈ, ਟਮਾਟਰ ਕਾਲੇ ਰੰਗ ਨੂੰ ਹਟਾਉਂਦਾ ਹੈ ਅਤੇ ਦੁੱਧ ਚਮੜੀ ਨੂੰ ਨਮੀ ਦਿੰਦਾ ਹੈ। ਇਸ ਘੋਲ ਨੂੰ ਲਾ ਕੇ ਇਸ ਨੂੰ ਸੁਕਾ ਲਓ, ਫਿਰ ਇਸ ਨੂੰ ਧੋ ਲਵੋ। ਹਰ ਦੂਜੇ ਦਿਨ ਇਸ ਘੋਲ ਦੀ ਵਰਤੋਂ ਕਰੋ।

Related posts

Brain Food: ਬੱਚੇ ਨੂੰ ‘ਤੇਜ਼ ਤੇ ਇੰਟੀਲੀਜੈਂਟ’ ਬਣਾਉਣ ਦਾ ਕੰਮ ਕਰਦੇ ਹਨ ਇਹ 6 ਤਰ੍ਹਾਂ ਦੇ ਬ੍ਰੇਨ ਫੂਡਜ਼

On Punjab

Sidharth Shukla Heart Attack: ਘੱਟ ਉਮਰ ’ਚ ਵੀ ਆ ਸਕਦੈ ਹਾਰਟ ਅਟੈਕ, ਜਾਣੋ ਕਾਰਨ ਤੇ ਬਚਾਅ ਦੇ ਤਰੀਕੇ

On Punjab

Benefits of Pumpkin Seeds : ਕੱਦੂ ਦੇ ਬੀਜਾਂ ਦੇ ਇਹ 8 ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ, ਇਹ ਹਨ ਸਿਹਤ ਦੀ ਤੰਦਰੁਸਤੀ ਦਾ ਖ਼ਜ਼ਾਨਾ

On Punjab