ਖਾਸ-ਖਬਰਾਂ/Important Newsਕੁਲਬੀਰ ਜ਼ੀਰਾ ਦੀ ਸਸਪੈਂਸ਼ਨ ਹੋਈ ਰੱਦPritpal KaurJanuary 19, 2019 by Pritpal KaurJanuary 19, 201901763 ਕਾਂਗਰਸ ਵਿਧਾਇਕ ਕੁਲਬੀਰ ਜ਼ੀਰਾ ਦੀ ਸਸਪੈਂਸ਼ਨ ਰੱਦ ਕਰ ਦਿੱਤੀ ਹੈ। ਕੁਲਬੀਰ ਜ਼ੀਰਾ ਨੂੰ ਬਹਾਲ ਕੀਤਾ ਗਿਆ ਹੈ। ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਖੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਤ...
ਖਬਰਾਂ/Newsਧਾਰਮਿਕ ਤਸਵੀਰ ਵਾਲੇ ਕੱਪ ’ਚ ਚਾਹ ਪੀ ਕੇ ਸਾਂਪਲਾ ਨੇ ਨਵਾਂ ਵਿਵਾਦ ਸਹੇੜਿਆPritpal KaurJanuary 19, 2019 by Pritpal KaurJanuary 19, 201902031 ਕੇਂਦਰੀ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਵਿਜੈ ਸਾਂਪਲਾ ਨੇ ਨਵਾਂ ਵਿਵਾਦ ਸਹੇੜ ਲਿਆ ਹੈ। ਸਾਂਪਲਾ ਦੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਗੁਰਦੁਆਰੇ...
ਖਬਰਾਂ/Newsਸਿੱਖ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਸਮਾਗਮਾਂ ਦੇ ਬਾਈਕਾਟ ਦਾ ਸੱਦਾPritpal KaurJanuary 19, 2019 by Pritpal KaurJanuary 19, 201901932 ਦਲ ਖ਼ਾਲਸਾ ਸਿੱਖ ਜਥੇਬੰਦੀ ਨੇ ਗਣਤੰਤਰ ਦਿਵਸ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਜਥੇਬੰਦੀ ਵੱਲੋਂ ਸਵੈ-ਨਿਰਣੇ ਦਾ ਅਧਿਕਾਰ ਪ੍ਰਾਪਤ ਕਰਨ ਲਈ ਉਸੇ ਦਿਨ ਹੁਸ਼ਿਆਰਪੁਰ, ਲੁਧਿਆਣਾ...
ਖਬਰਾਂ/Newsਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ ‘ਚ ਕਰ ਦਿੱਤਾ- ਕੇਜਰੀਵਾਲPritpal KaurJanuary 19, 2019 by Pritpal KaurJanuary 19, 201901947 ਕੋਲਕਾਤਾ, 19 ਜਨਵਰੀ- ਕੋਲਕਾਤਾ ‘ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਖਬਰਾਂ/Newsਮਹਾਂ ਗਠਜੋੜ ‘ਮੋਦੀ’ ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀPritpal KaurJanuary 19, 2019 by Pritpal KaurJanuary 19, 201902015 ਅਹਿਮਦਾਬਾਦ, 19 ਜਨਵਰੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਂ ਗਠਜੋੜ ਨੂੰ ਲੈ ਕੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗੁਜਰਾਤ ਦੇ ਸਿਲਵਾਸਾ...
ਖਬਰਾਂ/Newsਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤPritpal KaurJanuary 19, 2019 by Pritpal KaurJanuary 19, 201901916 ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ ‘ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ...
ਖਾਸ-ਖਬਰਾਂ/Important Newsਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ – ਮਮਤਾ ਬੈਨਰਜੀPritpal KaurJanuary 19, 2019 by Pritpal KaurJanuary 19, 201901870 ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ‘ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ ‘ਚ...
ਖਬਰਾਂ/Newsਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚPritpal KaurJanuary 19, 2019January 19, 2019 by Pritpal KaurJanuary 19, 2019January 19, 201901809 ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ...
ਖਬਰਾਂ/Newsਪ੍ਰਤਾਪ ਬਾਜਵਾ ਨੂੰ ਅਗਲਾ ਮੁੱਖ ਮੰਤਰੀ ਦੱਸਣ ਵਾਲੇ ਕਾਂਗਰਸੀ ਵਿਧਾਇਕ ਨੇ ਮੰਗੀ ਮੁਆਫੀPritpal KaurJanuary 19, 2019 by Pritpal KaurJanuary 19, 201901944 ਚੰਡੀਗੜ੍ਹ: ਤਿੰਨ ਮਹੀਨੇ ਬਾਅਦ ਵਿਧਾਇਕ ਪ੍ਰਤਾਪ ਬਾਜਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਦੱਸਣ ਵਾਲੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁਆਫੀ ਮੰਗ ਲਈ ਹੈ।...
ਸਮਾਜ/Socialਬੇਟੀ ਪੈਦਾ ਕਰਨ ਦਾ ਸੰਤਾਪ ਹਢਾਉਂਦੀਆਂ… ਮਾਵਾਂPritpal KaurJanuary 19, 2019 by Pritpal KaurJanuary 19, 201902035 ਅਸੀਂ ਉਸ ਸੰਸਾਰ ਜਿਸ ਵਿਚ ਰਹਿੰਦੇ ਹਾਂ, ਜੋ ਕੁਦਰਤ ਦੀ ਸਿਰਜੀ ਹੋਈ ਬਹੁਤ ਹੀ ਸੁੰਦਰ ਰਚੀ ਹੋਈ ਰਚਨਾ ਹੈ, ਅਨੇਕਾਂ ਜੀਵ-ਜੰਤੂ ਅਤੇ ਮਨੁੱਖ ਇਸ ਧਰਤੀ...