48.74 F
New York, US
April 20, 2024
PreetNama

Month : January 2019

ਖਾਸ-ਖਬਰਾਂ/Important News

ਕਰਨਾਟਕ ‘ਚ ਸੰਕਟ ‘ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ

Pritpal Kaur
ਨਵੀਂ ਦਿੱਲੀ, 15 ਜਨਵਰੀ- ਕਰਨਾਟਕ ‘ਚ ਐੱਚ. ਡੀ. ਕੁਮਾਰਸਵਾਮੀ ਸਰਕਾਰ ‘ਤੇ ਸੰਕਟ ਛਾ ਗਿਆ ਗਿਆ। ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ ‘ਚੋਂ ਸਮਰਥਨ ਵਾਪਸ ਲੈ ਲਿਆ...
ਖਬਰਾਂ/News

ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ

Pritpal Kaur
ਬਟਾਲਾ: ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਟਕਸਾਲੀ ਅਕਾਲੀ ਆਗੂ ਗੁਰਚਰਨ ਸਿੰਘ ਕਰਵਾਲੀਆਂ ਬੀਤੀ ਰਾਤ ਅਕਾਲ ਚਲਾਣਾ ਕਰ ਗਏ। ਜ਼ਿਕਰਯੋਗ ਹੈ ਕਿ ਗੁਰਚਰਨ ਸਿੰਘ ਕਰਵਾਲੀਆ...
ਖਬਰਾਂ/News

ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ‘ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

Pritpal Kaur
ਸ੍ਰੀਨਗਰ, 15 ਜਨਵਰੀ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ‘ਚ ਕੌਮਾਂਤਰੀ ਸਰਹੱਦ ‘ਤੇ ਅੱਜ ਪਾਕਿਸਤਾਨ ਵਲੋਂ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ....
ਖਬਰਾਂ/News

ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ ‘ਚ ਕੱਢਿਆ ਵਿਸ਼ਾਲ ਮੁਹੱਲਾ

Pritpal Kaur
ਸ੍ਰੀ ਮੁਕਤਸਰ ਸਾਹਿਬ: ਖ਼ਾਲਸਾਈ ਪੁਰਾਤਨ ਰਿਵਾਇਤ ਮੁਤਾਬਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਦੀ ਅਗਵਾਈ ਹੇਠ ਨਿਹੰਗ ਜਥੇਬੰਦੀਆਂ ਵਲੋਂ ਅੱਜ...
ਖਬਰਾਂ/News

ਸਿੱਖਿਆ ਮੰਤਰੀ ਪੰਜਾਬ ਨੇ 5 ਅਧਿਆਪਕ ਜਥੇਬੰਦੀ ਆਗੂ ਕੀਤੇ ਟਰਮੀਨੇਟ

Pritpal Kaur
ਪਟਿਆਲਾ : ਪਟਿਆਲਾ ਵਿਖੇ ਅਧਿਆਪਕ ਸਾਂਝਾ ਮੋਰਚਾ ਵਲੋਂ ਲਗਾਏ 56 ਦਿਨ ਪੱਕੇ ਮੋਰਚੇ ’ਚ ਸ਼ਾਮਿਲ ਅਧਿਆਪਕ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਸਿੱਖਿਆ ਵਿਭਾਗ ਵਲੋਂ...
ਖਬਰਾਂ/News

ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ – ਡਿਪਟੀ ਕਮਿਸ਼ਨਰ

Pritpal Kaur
ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਜ਼ਿਲ੍ਹੇ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡਾ ਦੇ ਪੜੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ...
ਖਾਸ-ਖਬਰਾਂ/Important News

ਕੇਜਰੀਵਾਲ ਦੀ ਬਰਨਾਲਾ ਰੈਲੀ ਸਬੰਧੀ ਲੋਕਾਂ ‘ਚ ਭਾਰੀ ਉਤਸ਼ਾਹ : ਬਿਲਾਸਪੁਰ

Pritpal Kaur
ਭਗਤਾ ਭਾਈਕਾ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੫ਾਪਤ ਕਰਕੇ ਸੂਬੇ ਵਿਚ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋ ਕੇ ਉੱਭਰੇਗੀ...
ਖਬਰਾਂ/News

ਬਾਰਵੀਂ ਦੇ ਵਿਦਿਆਰਥੀਆਂ ਦੀ ਹਾਜ਼ਰੀ ਬਾਇਓ ਮੈਟਿ੍ਰਕ ਦੁਆਰਾ ਲਾਈ ਜਾਵੇ : ਗਰੇਵਾਲ

Pritpal Kaur
ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਬਹੁਤ ਸਾਰੇ ਉਪਰਾਲੇ ਕਰਦੀਆਂ ਰਹਿੰਦੀਆਂ ਹਨ ਪਰ ਕੋਈ ਵੀ ਉਪਰਾਲਾ ਸਿੱਖਿਆ ਦੇ ਪੱਧਰ ਨੂੰ...