PreetNama

Month : January 2019

ਖਬਰਾਂ/Newsਖਾਸ-ਖਬਰਾਂ/Important News

ਖਹਿਰਾ ਵੱਲੋਂ ਆਮ ਆਦਮੀ ਪਾਰਟੀ ਨੂੰ ਆਖਰੀ ‘ਸਲਾਮ’

On Punjab
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਆਖਰ ਪਾਰਟੀ ਨੂੰ ਪੱਕੀ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ...
ਖਬਰਾਂ/News

ਪੰਚਾਇਤੀ ਚੋਣਾਂ ‘ਚ ਸਰਕਾਰ ਨੇ ਕੀਤਾ ਧੱਕਾ : ਸੁਖਬੀਰ

Pritpal Kaur
ਕਾਂਗਰਸ ਪਾਰਟੀ ਨੇ ਪੰਚਾਇਤੀ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦਾ ਗਲ਼ਾ ਘੁੱਟਿਆ ਹੈ। ਅਕਾਲੀ ਦਲ ਦੇ ਵਰਕਰਾਂ ‘ਤੇ ਚੋਣਾਂ...
ਖਬਰਾਂ/News

ਹਵਾਲਾਤੀ ਦੇ ਕਬਜ਼ੇ ‘ਚੋਂ ਨਸ਼ਾ ਪਾਊਡਰ ਬਰਾਮਦ

Pritpal Kaur
 ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਬੰਦ ਇਕ ਹਵਾਲਾਤੀ ਦੇ ਕਬਜ਼ੇ ਵਿਚੋਂ ਨਸ਼ੀਲਾ ਪਾਊਡਰ ਬਰਾਮਦ ਹੋਣ ਦੀ ਸੂਚਨਾ ਪ੫ਾਪਤ ਹੋਈ ਹੈ। ਇਸ ਸਬੰਧ ਵਿਚ ਸਿਟੀ ਫਿਰੋਜ਼ਪੁਰ ਪੁਲਿਸ...
ਖਬਰਾਂ/News

ਕਿਸਾਨ ਜੱਥੇਬੰਦੀ ਵੱਲੋਂ 18 ਨੂੰ ਡੀਸੀ ਦਫ਼ਤਰ ਮੂਹਰੇ ਧਰਨੇ ਦਾ ਐਲਾਨ

Pritpal Kaur
ਬੀਕੇਯੂ ਏਕਤਾ ਡਕੌਂਦਾ ਜਿਲਾ ਫਰੀਦਕੋਟ ਦੀ ਬਲਾਕ ਪੱਧਰੀ ਮੀਟਿੰਗ ਜੈਤੋ ਨਹਿਰੂ ਪਾਰਕ ‘ਚ ਜ਼ਿਲ੍ਹਾ ਮੀਤ ਪ੫ਧਾਨ ਧਰਮਪਾਲ ਸਿੰਘ ਰੋੜੀਕਪੂਰਾ ਤੇ ਜ਼ਿਲ੍ਹਾ ਵਿੱਤ ਸਕੱਤਰ ਪਰਗਟ ਸਿੰਘ...
ਖਬਰਾਂ/News

ਆਮ ਆਦਮੀ ਪਾਰਟੀ ਤੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ

Pritpal Kaur
ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਦਾਖਾ (ਲੁਧਿਆਣਾ) ਤੋਂ ਐਚ.ਐਸ...
ਖਬਰਾਂ/News

ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ

Pritpal Kaur
ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ...
ਖਬਰਾਂ/News

ਮਮਦੋਟ ਥਾਣੇ ਦੇ ਮੁਖੀ ਰਣਜੀਤ ਸਿੰਘ ਨੂੰ ਪੰਚਾਇਤੀ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ‘ਚ ਲਾਪ੍ਰਵਾਹੀ ਵਰਤਣ ਦੇ ਇਲਜ਼ਾਮ ‘ਚ ਮੁਅੱਤਲ

Pritpal Kaur
ਮਮਦੋਟ ਥਾਣੇ ਦੇ ਮੁਖੀ ਥਾਣੇਦਾਰ ਰਣਜੀਤ ਸਿੰਘ ਨੂੰ ਪੰਚਾਇਤੀ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ‘ਚ ਲਾਪ੍ਰਵਾਹੀ ਵਰਤਣ ਦੇ ਇਲਜ਼ਾਮ ‘ਚ ਮੁਅੱਤਲ ਕਰ ਦਿੱਤਾ ਗਿਆ ਹੈ। ਆਈਜੀ...
ਖਬਰਾਂ/News

ਦੇਸ਼ ਵਿਆਪੀ ਦੋ ਰੋਜ਼ਾ ਹੜਤਾਲ ‘ਚ ਬਿਜਲੀ ਕਾਮੇ ਵੀ ਹੋਣਗੇ ਸ਼ਾਮਲ

Pritpal Kaur
ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵਿਚਾਰ ਵਟਾਂਦਰੇ ਤੋਂ...
ਫਿਲਮ-ਸੰਸਾਰ/Filmy

ਸ਼ਿਬਾਨੀ ਤੇ ਫਰਹਾਨ ਅਖ਼ਤਰ ਜਲਦ ਕਰ ਰਹੇ ਵਿਆਹ ? 

On Punjab
ਮੁੰਬਈ: ਬਾਲੀਵੁੱਡ ਦੇ ਮਲਟੀ ਟੈਲੇਂਟਡ ਐਕਟਰ-ਸਿੰਗਰ ਫਰਹਾਨ ਅਖ਼ਤਰ ਆਪਣੀ ਲਵ ਲਾਈਫ ਕਰਕੇ ਅੱਜਕਲ੍ਹ ਕਾਫੀ ਸੁਰਖੀਆਂ ‘ਚ ਹਨ। ਦੋਨਾਂ ਦੀ ਕੈਮਿਸਟਰੀ ਉਨ੍ਹਾਂ ਦੀਆਂ ਤਸਵੀਰਾਂ ਨੂੰ ਦੇਖ...