ਖਬਰਾਂ/Newsਖਾਸ-ਖਬਰਾਂ/Important Newsਖਹਿਰਾ ਵੱਲੋਂ ਆਮ ਆਦਮੀ ਪਾਰਟੀ ਨੂੰ ਆਖਰੀ ‘ਸਲਾਮ’On PunjabJanuary 6, 2019 by On PunjabJanuary 6, 201901804 ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਆਖਰ ਪਾਰਟੀ ਨੂੰ ਪੱਕੀ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ...
ਖਬਰਾਂ/Newsਪੰਚਾਇਤੀ ਚੋਣਾਂ ‘ਚ ਸਰਕਾਰ ਨੇ ਕੀਤਾ ਧੱਕਾ : ਸੁਖਬੀਰPritpal KaurJanuary 6, 2019 by Pritpal KaurJanuary 6, 201901855 ਕਾਂਗਰਸ ਪਾਰਟੀ ਨੇ ਪੰਚਾਇਤੀ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦਾ ਗਲ਼ਾ ਘੁੱਟਿਆ ਹੈ। ਅਕਾਲੀ ਦਲ ਦੇ ਵਰਕਰਾਂ ‘ਤੇ ਚੋਣਾਂ...
ਖਬਰਾਂ/Newsਹਵਾਲਾਤੀ ਦੇ ਕਬਜ਼ੇ ‘ਚੋਂ ਨਸ਼ਾ ਪਾਊਡਰ ਬਰਾਮਦPritpal KaurJanuary 6, 2019 by Pritpal KaurJanuary 6, 201902046 ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਬੰਦ ਇਕ ਹਵਾਲਾਤੀ ਦੇ ਕਬਜ਼ੇ ਵਿਚੋਂ ਨਸ਼ੀਲਾ ਪਾਊਡਰ ਬਰਾਮਦ ਹੋਣ ਦੀ ਸੂਚਨਾ ਪ੫ਾਪਤ ਹੋਈ ਹੈ। ਇਸ ਸਬੰਧ ਵਿਚ ਸਿਟੀ ਫਿਰੋਜ਼ਪੁਰ ਪੁਲਿਸ...
ਖਬਰਾਂ/Newsਕਿਸਾਨ ਜੱਥੇਬੰਦੀ ਵੱਲੋਂ 18 ਨੂੰ ਡੀਸੀ ਦਫ਼ਤਰ ਮੂਹਰੇ ਧਰਨੇ ਦਾ ਐਲਾਨPritpal KaurJanuary 6, 2019 by Pritpal KaurJanuary 6, 201901823 ਬੀਕੇਯੂ ਏਕਤਾ ਡਕੌਂਦਾ ਜਿਲਾ ਫਰੀਦਕੋਟ ਦੀ ਬਲਾਕ ਪੱਧਰੀ ਮੀਟਿੰਗ ਜੈਤੋ ਨਹਿਰੂ ਪਾਰਕ ‘ਚ ਜ਼ਿਲ੍ਹਾ ਮੀਤ ਪ੫ਧਾਨ ਧਰਮਪਾਲ ਸਿੰਘ ਰੋੜੀਕਪੂਰਾ ਤੇ ਜ਼ਿਲ੍ਹਾ ਵਿੱਤ ਸਕੱਤਰ ਪਰਗਟ ਸਿੰਘ...
ਖਬਰਾਂ/Newsਆਮ ਆਦਮੀ ਪਾਰਟੀ ਤੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾPritpal KaurJanuary 6, 2019 by Pritpal KaurJanuary 6, 201901748 ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਦਾਖਾ (ਲੁਧਿਆਣਾ) ਤੋਂ ਐਚ.ਐਸ...
ਖਬਰਾਂ/Newsਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂPritpal KaurJanuary 6, 2019 by Pritpal KaurJanuary 6, 201902059 ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ...
ਖਬਰਾਂ/Newsਮਮਦੋਟ ਥਾਣੇ ਦੇ ਮੁਖੀ ਰਣਜੀਤ ਸਿੰਘ ਨੂੰ ਪੰਚਾਇਤੀ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ‘ਚ ਲਾਪ੍ਰਵਾਹੀ ਵਰਤਣ ਦੇ ਇਲਜ਼ਾਮ ‘ਚ ਮੁਅੱਤਲPritpal KaurJanuary 6, 2019January 6, 2019 by Pritpal KaurJanuary 6, 2019January 6, 201901900 ਮਮਦੋਟ ਥਾਣੇ ਦੇ ਮੁਖੀ ਥਾਣੇਦਾਰ ਰਣਜੀਤ ਸਿੰਘ ਨੂੰ ਪੰਚਾਇਤੀ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ‘ਚ ਲਾਪ੍ਰਵਾਹੀ ਵਰਤਣ ਦੇ ਇਲਜ਼ਾਮ ‘ਚ ਮੁਅੱਤਲ ਕਰ ਦਿੱਤਾ ਗਿਆ ਹੈ। ਆਈਜੀ...
ਸਮਾਜ/Socialਅੰਧ-ਵਿਸ਼ਵਾਸਾਂ ਦੀ ਦਲਦਲ ‘ਚ ਫਸਿਆ ਮਨੁੱਖPritpal KaurJanuary 6, 2019 by Pritpal KaurJanuary 6, 201902439 ਜਦੋਂ ਵੀ ਮਨੁੱਖ ਉਪਰ ਕੋਈ ਦੁੱਖ ਜਾਂ ਮੁਸੀਬਤ ਆਣ ਪੈਂਦੀ ਹੈ ਤਾਂ 90 ਫ਼ੀਸਦੀ ਲੋਕ ਬਾਬਿਆਂ ਕੋਲ ਪੁੱਛਾਂ ਲੈਣ ਤੁਰ ਪੈਂਦੇ ਹਨ। ਦਰਅਸਲ ਮਨੁੱਖੀ ਜ਼ਿੰਦਗੀ...
ਖਬਰਾਂ/Newsਦੇਸ਼ ਵਿਆਪੀ ਦੋ ਰੋਜ਼ਾ ਹੜਤਾਲ ‘ਚ ਬਿਜਲੀ ਕਾਮੇ ਵੀ ਹੋਣਗੇ ਸ਼ਾਮਲPritpal KaurJanuary 6, 2019 by Pritpal KaurJanuary 6, 201902015 ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵਿਚਾਰ ਵਟਾਂਦਰੇ ਤੋਂ...
ਫਿਲਮ-ਸੰਸਾਰ/Filmyਸ਼ਿਬਾਨੀ ਤੇ ਫਰਹਾਨ ਅਖ਼ਤਰ ਜਲਦ ਕਰ ਰਹੇ ਵਿਆਹ ? On PunjabJanuary 3, 2019 by On PunjabJanuary 3, 201901980 ਮੁੰਬਈ: ਬਾਲੀਵੁੱਡ ਦੇ ਮਲਟੀ ਟੈਲੇਂਟਡ ਐਕਟਰ-ਸਿੰਗਰ ਫਰਹਾਨ ਅਖ਼ਤਰ ਆਪਣੀ ਲਵ ਲਾਈਫ ਕਰਕੇ ਅੱਜਕਲ੍ਹ ਕਾਫੀ ਸੁਰਖੀਆਂ ‘ਚ ਹਨ। ਦੋਨਾਂ ਦੀ ਕੈਮਿਸਟਰੀ ਉਨ੍ਹਾਂ ਦੀਆਂ ਤਸਵੀਰਾਂ ਨੂੰ ਦੇਖ...