ਖਾਸ-ਖਬਰਾਂ/Important Newsਖੇਡ-ਜਗਤ/Sports Newsਆਈਫੋਨ ਲਈ ਵੇਚੀ ਕਿਡਨੀ, ਹੁਣ ਮੌਤ ਨਾਲ ਲੜਾਈOn PunjabJanuary 2, 2019 by On PunjabJanuary 2, 201901881 ਨਵੀਂ ਦਿੱਲੀ: ਚੀਨ ‘ਚ ਰਹਿਣ ਵਾਲੇ ਤਾਕੇ ਸ਼ਾਓ ਵੈਂਗ ਨੇ 7 ਸਾਲ ਪਹਿਲਾਂ ਆਈਫੋਨ ਖਰੀਦਣ ਲਈ ਆਪਣੀ ਕਿਡਨੀ ਵੇਚ ਦਿੱਤੀ ਸੀ। ਉਸ ਨੇ 2011 ‘ਚ...
ਖਬਰਾਂ/Newsਖਾਸ-ਖਬਰਾਂ/Important Newsਭਾਰਤੀਆਂ ਲਈ ਵੱਡੀ ਰਾਹਤ, ਹੁਣ ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾOn PunjabJanuary 2, 2019 by On PunjabJanuary 2, 201901900 ਵਾਸ਼ਿੰਗਟਨ: ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾ ਹੋ ਜਾਵੇਗਾ, ਕਿਉਂਕਿ ਹੁਣ ਦੇਸ਼ ਵਿੱਚ ਪੱਕੇ ਹੋਣ ਲਈ ਕੋਟਾ ਸਿਸਟਮ ਖ਼ਤਮ ਕੀਤਾ ਜਾ ਰਿਹਾ ਹੈ। ਇਸ...
ਖਬਰਾਂ/Newsਖਾਸ-ਖਬਰਾਂ/Important Newsਪਤੀਆਂ ਨੂੰ ਤਲਾਕ ਦੇ ਦੋ ਮੁਟਿਆਰਾਂ ਨੇ ਆਪਸ ‘ਚ ਕਰਵਾਇਆ ਵਿਆਹOn PunjabJanuary 2, 2019 by On PunjabJanuary 2, 201902082 ਲਖਨਊ: ਉੱਤਰ ਪ੍ਰਦੇਸ਼ ਦੇ ਹਮੀਰਪੁਰ ਦੀਆਂ ਦੋ ਔਰਤਾਂ ਨੇ ਆਪਣੇ ਪਤੀਆਂ ਨੂੰ ਤਲਾਕ ਦੇ ਕੇ ਇੱਕ-ਦੂਜੇ ਨਾਲ ਵਿਆਹ ਕਰਵਾ ਲਿਆ ਹੈ। ਦੀਪਸ਼ਿਖਾ ਤੇ ਅਭਿਲਾਸ਼ਾ ਪਿਛਲੇ...
ਖਬਰਾਂ/Newsਖਾਸ-ਖਬਰਾਂ/Important Newsਸਿੱਖ ਸ਼ਰਧਾਲੂਆਂ ਨੂੰ ਨਵੇਂ ਸਾਲ ਦਾ ਤੋਹਫਾ, ਹਜ਼ੂਰ ਸਾਹਿਬ ਲਈ ਸਿੱਧੀ ਉਡਾਣOn PunjabJanuary 2, 2019 by On PunjabJanuary 2, 201902089 ਚੰਡੀਗੜ੍ਹ: ਏਅਰ ਇੰਡੀਆ ਨੇ ਨਵੇਂ ਸਾਲ ਮੌਕੇ ਸਿੱਖ ਸ਼ਰਧਾਲੂਆਂ ਨੂੰ ਖ਼ਾਸ ਤੋਹਫਾ ਦਿੱਤਾ ਹੈ। ਦਰਅਸਲ 8 ਜਨਵਰੀ ਤੋਂ ਚੰਡੀਗੜ੍ਹ-ਨਾਂਦੇੜ (ਹਜ਼ੂਰ ਸਾਹਿਬ) ਸਾਹਿਬ ਲਈ ਸਿੱਧੀ ਹਵਾਈ...
ਖਬਰਾਂ/Newsਖਾਸ-ਖਬਰਾਂ/Important Newsਮੋਦੀ ਦੀ ਇੰਟਰਵਿਊ ਮਗਰੋਂ ਭਗਵੰਤ ਮਾਨ ਦੇ ‘ਸਵਾਲ-ਜਵਾਬ’On PunjabJanuary 2, 2019 by On PunjabJanuary 2, 201901988 ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖਬਰ ਏਜੰਸੀ ਏਐਨਆਈ ਨੂੰ ਦਿੱਤੀ 95 ਮਿੰਟ ਦੀ...
ਖਬਰਾਂ/Newsਸੁਖਬੀਰ ਬਾਦਲ ਸਿੱਖ ਕਤਲੇਆਮ ਦੇ ਗਵਾਹਾਂ ਨੂੰ ਲੈ ਕੇ ਮੋਦੀ ਨੂੰ ਮਿਲੇOn PunjabJanuary 2, 2019 by On PunjabJanuary 2, 201901977 ਨਵੀਂ ਦਿੱਲੀ: ਅਕਾਲੀ ਦਲ ਦੇ ਵਫਦ ਨੇ ਦਿੱਲੀ ਦੇ ਸੰਸਦ ਭਵਨ ਵਿੱਚ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੱਜਣ...
ਖਬਰਾਂ/Newsਖਾਸ-ਖਬਰਾਂ/Important Newsਕੈਪਟਨ ਵੱਲੋਂ ਨੌਜਵਾਨਾਂ ਨੂੰ ਸਮਾਰਟਫ਼ੋਨ ਦੇਣ ਲਈ ਹਰੀ ਝੰਡੀ, ਜੜੀਆਂ ਇਹ ਸ਼ਰਤਾਂOn PunjabJanuary 2, 2019 by On PunjabJanuary 2, 201901961 ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚ ਆਉਣ ਤੋਂ ਤਕਰੀਬਨ ਦੋ ਸਾਲ ਬਾਅਦ ਆਪਣਾ ਵੱਡਾ ਚੋਣ ਵਾਅਦਾ ਪੂਰਾ ਕਰਨ ਜਾ ਰਹੇ ਹਨ। ਲੰਮੇ ਸਮੇਂ ਤੋਂ ਆਲੇ-ਟਾਲੇ...
ਖਬਰਾਂ/Newsਪ੍ਰਧਾਨ ਮੰਤਰੀ ਦਾ ਝੂਠ ਜਾਖੜ ਵੱਲੋਂ ਬੇਨਕਾਬPritpal KaurJanuary 2, 2019 by Pritpal KaurJanuary 2, 201901797 ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਸੂਬੇ ਦੇ ਖੇਤੀ ਕਰਜ਼ ਮਾਫੀ ਦੇ 4,14, 275 ਲਾਭਪਾਤਰੀ ਕਿਸਾਨਾਂ ਦੇ ਨਾਵਾਂ ਦੀ ਮੁਕੰਮਲ ਸੂਚੀ...
ਸਮਾਜ/Socialਪੱਤਰਕਾਰਤਾ ਦੇ ਖੇਤਰ ‘ਚ ਸ਼ੁਰੂ ਹੋਏ ਅਦਾਰਾ ਪ੍ਰਤੀਨਾਮਾ ਨੂੰ ਅਸੀਂ ਬਹੁਤ ਬਹੁਤ ਵਧਾਈਆਂ ਦਿੰਦੇ ਹਾਂPritpal KaurJanuary 2, 2019 by Pritpal KaurJanuary 2, 201901935 ਪੱਤਰਕਾਰਤਾ ਦੇ ਖੇਤਰ ਵਿਚ ਸ਼ੁਰੂ ਹੋਏ ਅਦਾਰਾ ਪ੍ਰਤੀਨਾਮਾ ਨੂੰ ਅਸੀਂ ਬਹੁਤ ਬਹੁਤ ਵਧਾਈਆਂ ਦਿੰਦੇ ਹਾਂ। ਅਸੀਂ ਆਸ ਕਰਦੇ ਹਾਂ ਕਿ ਅਦਾਰਾ ਪ੍ਰੀਤਨਾਮਾ ਹਮੇਸ਼ਾਂ ਖਰਾ ਸੱਚ...
ਸਮਾਜ/Socialਅਦਾਰਾ ਪ੍ਰੀਤਨਾਮਾ ਦੇ ਲਾਂਚ ਹੋਣ ‘ਤੇ ਪੂਰੀ ਪ੍ਰੀਤਨਾਮਾ ਟੀਮ ਨੂੰ ਬਹੁਤ-ਬਹੁਤ ਮੁਬਾਰਕਬਾਦPritpal KaurJanuary 2, 2019January 2, 2019 by Pritpal KaurJanuary 2, 2019January 2, 201902474 ਅਦਾਰਾ ਪ੍ਰੀਤਨਾਮਾ ਦੇ ਲਾਂਚ ਹੋਣ ‘ਤੇ ਅਸੀਂ ਪੂਰੀ ਪ੍ਰੀਤਨਾਮਾ ਟੀਮ ਨੂੰ ਬਹੁਤ-ਬਹੁਤ ਮੁਬਾਰਕਬਾਦ ਦਿੰਦੇ ਹਾਂ ਅਤੇ ਉਥੇ ਹੀ ਆਸ ਕਰਦੇ ਹਾਂ ਕਿ ਇਹ ਅਦਾਰਾ ਸੱਚ...