ਖਾਸ-ਖਬਰਾਂ/Important Newsਪਾਕਿਸਤਾਨ ‘ਚ ਬਣਿਆ ‘ਗੁਰੂ ਨਾਨਕ ਦਰਬਾਰ’ ਢਾਹਿਆ, ਕੀਮਤੀ ਬੂਹੇ-ਬਾਰੀਆਂ ਵੇਚੀਆਂOn PunjabMay 27, 2019 by On PunjabMay 27, 201901640 ਲਾਹੌਰ: ਲਹਿੰਦੇ ਪੰਜਾਬ ਵਿੱਚ ਸਦੀਆਂ ਪੁਰਾਣੀ ਗੁਰੂ ਨਾਨਕ ਦਰਬਾਰ ਨਾਂ ਦੀ ਇਤਿਹਾਸਕ ਇਮਾਰਤ ਨੂੰ ਢਾਹ ਦੇਣ ਦੀ ਖ਼ਬਰ ਹੈ। ਇੰਨਾ ਹੀ ਨਹੀਂ ਸ਼ਰਾਰਤੀ ਤੱਤਾਂ ਨੇ...
ਖਾਸ-ਖਬਰਾਂ/Important Newsਪੰਜਾਬੀ ਨੌਜਵਾਨ ਦੀ ਇਟਲੀ ‘ਚ ਭੇਤਭਰੀ ਹਾਲਤ ‘ਚ ਮੌਤOn PunjabMay 27, 2019 by On PunjabMay 27, 201901414 ਨਵਾਂਸ਼ਹਿਰ: ਇੱਥੋਂ ਦੇ ਪਿੰਡ ਲੱਖਪੁਰ ਦੇ ਨੌਜਵਾਨ ਦਾ ਇਟਲੀ ਵਿੱਚ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਪਰਵੀਨ ਕੁਮਾਰ ਵਜੋਂ...
ਖਾਸ-ਖਬਰਾਂ/Important Newsਕੈਨੇਡਾ ਸਰਕਾਰ ਨੇ ਧੋਖੇਬਾਜ ਏਜੰਟਾਂ ਤੋਂ ਬਚਣ ਲਈ ਕੱਢਿਆ ਨਵਾਂ ਹੱਲOn PunjabMay 26, 2019 by On PunjabMay 26, 201901669 ਓਟਾਵਾ: ਕੈਨੇਡਾ ਸਰਕਾਰ ਨੇ ਪ੍ਰਵਾਸ ਦੇ ਖੇਤਰ ਵਿੱਚ ਲੋਕਾਂ ਨੂੰ ਥੋਖਾਧੜੀ ਤੋਂ ਬਚਾਉਣ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਦੇ ਇੰਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ...
ਖਾਸ-ਖਬਰਾਂ/Important Newsਹੱਡ ਭੰਨਵੀਂ ਮਿਹਨਤ ਕਰਨ ਵਾਲੇ ਜੋਬਨਜੀਤ ਨੂੰ ਡਿਪੋਰਟ ਕਰਨ ‘ਤੇ ਕੈਨੇਡਾ ਸਰਕਾਰ ਦਾ ਤਰਕOn PunjabMay 26, 2019 by On PunjabMay 26, 201901706 ਬਰੈਂਪਟਨ: ਕੈਨੇਡਾ ਵਿੱਚ ਇਸ ਸਮੇਂ ਅੰਤਰਰਾਸ਼ਟਰੀ ਵਿਦਿਆਰਥੀ ਜੋਬਨਦੀਪ ਸਿੰਘ ਦਾ ਮਾਮਲਾ ਸੁਰਖੀਆਂ ਵਿੱਚ ਹੈ, ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਅੱਜ ਬਰੈਂਮਪਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ...
ਖਾਸ-ਖਬਰਾਂ/Important Newsਪੰਜਾਬੀ ਨੌਜਵਾਨ ‘ਚਿੱਟੇ’ ਹੱਥੋਂ ਹਾਰ ਗਏOn PunjabMay 26, 2019 by On PunjabMay 26, 201901877 ਨਸ਼ਿਆਂ ਦਾ ਸੇਵਨ ਹਜ਼ਾਰਾਂ ਸਾਲਾਂ ਤੋਂ ਹੋ ਰਿਹਾ ਹੈ। ਦੁੱਖ ਦੀ ਗੱਲ ਇਹ ਹੈ ਕਿ ਘਟਣ ਦੀ ਥਾਂ ਦਿਨ ਪ੍ਰਤੀ ਦਿਨ ਵਧ ਰਿਹਾ ਹੈ। ਸਰਕਾਰਾਂ...
ਖਾਸ-ਖਬਰਾਂ/Important Newsਫ਼ਰੀਦਕੋਟ ਹਿਰਾਸਤੀ ਮੌਤ ‘ਤੇ ਵਧਿਆ ਵਿਵਾਦ, ਬਠਿੰਡਾ ‘ਚ ਵੀ ਰੋਸ ਪ੍ਰਦਰਸ਼ਨOn PunjabMay 26, 2019 by On PunjabMay 26, 201901539 ਬਠਿੰਡਾ: ਬੀਤੀ 18 ਮਈ ਨੂੰ ਪੁਲਿਸ ਹਿਰਾਸਤ ਦੌਰਾਨ ਮਾਰੇ ਗਏ ਫ਼ਰੀਦਕੋਟ ਦੇ ਨੌਜਵਾਨ ਜਸਪਾਲ ਸਿੰਘ ਦੇ ਇਨਸਾਫ਼ ਲਈ ਵੱਡੇ ਪੱਧਰ ‘ਤੇ ਰੋਸ ਮਾਰਚ ਕੱਢਿਆ। ਵੱਖ-ਵੱਖ...
ਖਾਸ-ਖਬਰਾਂ/Important Newsਗੁਰਦਾਸਪੁਰ ਜਿੱਤ ਕੇ ਮੁੰਬਈ ਪੁੱਜੇ SUNNY DEOLOn PunjabMay 26, 2019 by On PunjabMay 26, 201901400 ਲੋਕ ਸਭਾ ਚੋਣਾਂ ਚ ਪੰਜਾਬ ਦੀ ਗੁਰਦਾਸਪੁਰ ਦੀ ਸੀਟ ਤੋਂ ਜਿੱਤ ਕੇ ਫ਼ਿਲਮ ਅਦਾਕਾਰ ਸੰਨੀ ਦਿਓਲ (Sunny Deol) ਆਪਣੇ ਘਰ ਮੁੰਬਈ ਪੁੱਜੇ। ਉੱਥੇ ਸੰਨੀ ਦਿਓਲ...
ਖਾਸ-ਖਬਰਾਂ/Important Newsਨਰਿੰਦਰ ਮੋਦੀ 30 ਮਈ ਨੂੰ ਚੁੱਕਣਗੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰOn PunjabMay 26, 2019 by On PunjabMay 26, 201901565 ਨਰਿੰਦਰ ਮੋਦੀ ਆਪਣਾ ਦੂਜਾ ਕਾਰਜਕਾਲ ਸ਼ੁਰੂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਵਾਇਤੀ ਸਹੁੰ ਚੁੱਕਣ ਦੀ ਰਸਮ 30 ਮਈ ਨੂੰ ਅਦਾ ਕਰਨਗੇ। ਰਾਸ਼ਟਰਪਤੀ ਭਵਨ...
ਖਾਸ-ਖਬਰਾਂ/Important NewsPM ਮੋਦੀ ਨੇ ਪੂਰੀ ਦੁਨੀਆ ’ਚ ਦੇਸ਼ ਤੇ ਗੁਜਰਾਤ ਦਾ ਮਾਣ ਵਧਾਇਆ: ਅਮਿਤ ਸ਼ਾਹOn PunjabMay 26, 2019 by On PunjabMay 26, 201901481 ਲੋਕ ਸਭਾ ਚੋਣਾਂ ਚ ਬਹੁਮਤ ਜਿੱਤਣ ਮਗਰੋਂ ਪਹਿਲੀ ਵਾਰ ਗੁਜਰਾਤ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਐਤਵਾਰ ਨੂੰ ਪਾਰਟੀ ਦੇ...
ਖਾਸ-ਖਬਰਾਂ/Important Newsਅਫ਼ਗ਼ਾਨਿਸਤਾਨ ’ਚ ਭੁੱਖਮਰੀ ਦੇ ਸ਼ਿਕਾਰ ਲੱਖਾਂ ਬੱਚੇ ‘ਮਰਨ ਕੰਢੇ’On PunjabMay 26, 2019 by On PunjabMay 26, 201901758 ਸੰਯੁਕਤ ਰਾਸ਼ਟਰ ਬਾਲ ਕੋਸ਼ (UNICEF – ਯੂਨੀਸੈਫ਼) ਨੇ ਚੇਤਾਵਨੀ ਦਿੱਤੀ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਲਗਭਗ ਛੇ ਲੱਖ ਬੱਚੇ ਕੁਪੋਸ਼ਣ ਕਾਰਨ ਗੰਭੀਰ ਰੂਪ ਵਿੱਚ ਪੀੜਤ ਹਨ...