ਸਮਾਜ/Socialਸਾਲਾਂ ਤੋਂ ਗੇਂਦ ਰੱਖਣ ਲਈ ਵਰਤਦੇ ਰਹੇ ਕਟੋਰਾ, ਬਾਅਦ ‘ਚ ਪਤਾ ਲੱਗਾ ਇਸ ਦੀ ਕੀਮਤ 34 ਕਰੋੜOn PunjabJune 27, 2019 by On PunjabJune 27, 201901492 ਨਵੀਂ ਦਿੱਲੀ: ਕਈ ਸਾਲਾਂ ਤੋਂ ਘਰ ‘ਚ ਪਈਆਂ ਚੀਜ਼ਾਂ ਵੀ ਕਰੋੜਪਤੀ ਬਣਾ ਸਕਦੀਆਂ ਹਨ। ਅਜਿਹਾ ਹੀ ਕੁਝ ਸਵਿਟਜ਼ਰਲੈਂਡ ਦੇ ਜੋੜੇ ਨਾਲ ਹੋਇਆ ਹੈ। ਉਨ੍ਹਾਂ ਨੂੰ ਇੱਕ...
ਸਮਾਜ/Socialਮੋਦੀ ਤੇ ਉਸ ਦੀ ਭੈਣ ਦੇ ਚਾਰ ਖ਼ਾਤੇ ਜ਼ਬਤ, 283 ਕਰੋੜ ਜਮ੍ਹਾOn PunjabJune 27, 2019 by On PunjabJune 27, 201901241 ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਤੇ ਭਗੌੜੇ ਨੀਰਵ ਮੋਦੀ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਵੱਡੀ ਕਾਮਯਾਬੀ ਮਿਲੀ ਹੈ। ਈਡੀ...
ਰਾਜਨੀਤੀ/Politicsਬਜਟ ਤੋਂ ਪਹਿਲਾਂ ਸੀਤਾਰਮਨ ਨੇ ਲਈ ਡਾ. ਮਨਮੋਹਨ ਸਿੰਘ ਤੋਂ ਸਲਾਹOn PunjabJune 27, 2019 by On PunjabJune 27, 201901469 ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਦਿੱਲੀ...
ਰਾਜਨੀਤੀ/Politicsਅਸਤੀਫੇ ਮਗਰੋਂ ਰਾਹੁਲ ਦਾ ਦਰਦ ਆਇਆ ਸਾਹਮਣੇ, ਲੀਡਰਾਂ ਨੂੰ ਕਹੀ ਵੱਡੀ ਗੱਲOn PunjabJune 27, 2019 by On PunjabJune 27, 201901239 ਨਵੀਂ ਦਿੱਲੀ: ਆਪਣੇ ਅਸਤੀਫੇ ਦੀ ਜ਼ਿੱਦ ‘ਤੇ ਅੜੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਗੱਲ ਦਾ ਦੁਖ ਹੈ ਕਿ ਲੋਕ ਸਭਾ ਚੋਣਾਂ ‘ਚ ਹਾਰ...
ਖਾਸ-ਖਬਰਾਂ/Important Newsਛੇ ਸਾਲ ‘ਚ ਵੀ ਪੂਰਾ ਨਹੀਂ ਹੋਇਆ ਪੌਣੇ 3 ਕਿਲੋਮੀਟਰ ਰੇਲਵੇ ਟ੍ਰੈਕOn PunjabJune 27, 2019 by On PunjabJune 27, 201901382 ਨਵੀਂ ਦਿੱਲੀ: ਟ੍ਰੇਨਾਂ ਨੂੰ ਸਮੇਂ ‘ਤੇ ਚਲਾਉਣ ਲਈ ਤਿਲਕ ਬ੍ਰਿਜ ਤੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਚ ਦੋ ਹੋਰ ਲਾਈਨਾਂ ਸ਼ੁਰੂ ਹੋਣ ‘ਚ ਅਜੇ ਕੁਝ ਸਮਾਂ ਹੋਰ...
ਖਾਸ-ਖਬਰਾਂ/Important Newsਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਣ ਦੀ ਧਮਕੀ, ਲੰਡਨ ‘ਚ ਉਤਾਰਿਆOn PunjabJune 27, 2019 by On PunjabJune 27, 201901277 ਨਵੀਂ ਦਿੱਲੀ: ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੁੰਬਈ ਤੋਂ ਅਮਰੀਕਾ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਵੀਰਵਾਰ ਲੰਡਨ ਦੇ ਹਵਾਈ ਅੱਡੇ ‘ਤੇ ਸੁਰੱਖਿਆ ਦੇ...
ਖਾਸ-ਖਬਰਾਂ/Important Newsਕੈਨੇਡੀਅਨ ਜਵਾਨਾਂ ਦੇ ਭੰਗੜੇ ਨੇ ਲੁੱਟੇ ਦਿਲOn PunjabJune 27, 2019 by On PunjabJune 27, 201901532 ਵੀਂ ਦਿੱਲੀ: ਕੈਨੇਡੀਅਨ ਆਰਮਡ ਫੋਰਸਿਜ਼ ਦੇ ਬਹਾਦਰ ਜਵਾਨ ਦੇਸ਼ ਦੀ ਸੇਵਾ ਕਰਦੇ ਹਨ। ਇਸ ਦੇ ਨਾਲ ਹੀ ਉਹ ਪੰਜਾਬੀ ਲੋਕ ਨਾਚ ਯਾਨੀ ਭੰਗੜਾ ਦਾ ਖੂਬ ਪ੍ਰਦਰਸ਼ਨ...
ਸਮਾਜ/Socialਮਨੁੱਖਤਾ ਸ਼ਰਮਸਾਰ ! ਪਿਓ-ਧੀ ਦੀਆਂ ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਨੇ ਝੰਜੋੜਿਆ ਦੁਨੀਆ ਦਾ ਦਿਲOn PunjabJune 27, 2019 by On PunjabJune 27, 201901543 ਕਿਸੇ ਸ਼ਰਨਾਰਥੀ ਦੀਆਂ ਕੀ ਪ੍ਰੇਸ਼ਾਨੀਆਂ ਹੁੰਦੀਆਂ ਹਨ, ਉਸ ਦੀ ਤਕਲੀਫ਼ ਕਿੰਨੀ ਵੱਡੀ ਹੁੰਦੀ ਹੈ ਤੇ ਉਸ ਦਾ ਦਰਦ ਕਿੰਨਾ ਡੂੰਘਾ ਹੁੰਦਾ ਹੈ? ਜੇਕਰ ਇਹ ਮਹਿਸੂਸ...
ਖਬਰਾਂ/Newsਭਾਰਤ ਦੀ ਜਵਾਬੀ ਕਾਰਵਾਈ ਤੋਂ ਭੜਕਿਆ ਟਰੰਪ, G-20 ਬੈਠਕ ‘ਚ ਮੋਦੀ ਨਾਲ ਕਰਨਗੇ ਗੱਲOn PunjabJune 27, 2019 by On PunjabJune 27, 201901654 ਨਵੀਂ ਦਿੱਲੀ: ਜਾਪਾਨ ਦੇ ਓਸਾਕਾ ਵਿੱਚ ਕਰਵਾਏ G-20 ਸ਼ਿਖਰ ਸੰਮੇਲਨ ਦੀ ਬੈਠਕ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੱਡਾ ਬਿਆਨ ਦਿੱਤਾ ਹੈ। ਅੱਜ...
ਖਾਸ-ਖਬਰਾਂ/Important Newsਸਿੱਖ ਜਥੇ ਦਾ ਪਾਕਿਸਤਾਨ ‘ਚ ਇੰਝ ਹੋਇਆ ਸਵਾਗਤ,On PunjabJune 27, 2019 by On PunjabJune 27, 201901370 ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਭਾਰਤੀ ਸਿੱਖ ਜਥੇ ਦਾ ਪਾਕਿਸਤਾਨ ਦੀ ਵਾਹਗਾ ਸਰਹੱਦ ਵਿਖੇ ਨਿੱਘਾ ਸੁਵਾਗਤ ਕੀਤਾ ਗਿਆ। ਸਾਬਕਾ ਪ੍ਰਧਾਨ...