ਖਾਸ-ਖਬਰਾਂ/Important Newsਹੁਣ ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਪਾਇਆ ਪੁਆੜਾ, ਭਾਰਤ ਲੋਹਾ-ਲਾਖਾOn PunjabJuly 23, 2019 by On PunjabJuly 23, 201901396 ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਸ਼ਮੀਰ ਮੁੱਦੇ ’ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕਰਕੇ ਨਵਾਂ ਪੁਆੜਾ ਪਾ ਦਿੱਤਾ ਹੈ। ਟਰੰਪ...
ਖਾਸ-ਖਬਰਾਂ/Important Newsਬੰਦਾ ਦਿਨ ‘ਚ ਜਿੰਨੀ ਵਾਰ ਹੱਥ ਧੋਂਦਾ, ਉਸ ਤੋਂ ਜ਼ਿਆਦਾ ਵਾਰ ਝੂਠ ਬੋਲਦੇ ਟਰੰਪ! ਹੁਣ ਤੱਕ 10,796 ਝੂਠ ਬੋਲੇOn PunjabJuly 23, 2019 by On PunjabJuly 23, 201901496 ਚੰਡੀਗੜ੍ਹ: ਅਮਰੀਕੀ ਅਖ਼ਬਾਰ ਦਾ ਦਾਅਵਾ ਹੈ ਕਿ ਇੱਕ ਸ਼ਖ਼ਸ ਦਿਨ ਭਰ ਜਿੰਨੀ ਵਾਰ ਹੱਥ ਨਹੀਂ ਧੋਂਦਾ, ਉਸ ਤੋਂ ਕਿਤੇ ਜ਼ਿਆਦਾ ਵਾਰ ਡੋਨਲਡ ਟਰੰਪ ਇੱਕ ਦਿਨ...
ਖਾਸ-ਖਬਰਾਂ/Important Newsਟਰੰਪ ਦੇ ਕਸ਼ਮੀਰ ‘ਤੇ ਸਟੈਂਡ ਨਾਲ ਭਾਰਤ-ਅਮਰੀਕਾ ਰਿਸ਼ਤੇ ‘ਚ ਤੜੇੜ!On PunjabJuly 23, 2019 by On PunjabJuly 23, 201901300 ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਵਿਵਾਦਤ ਬਿਆਨ ਜਾਰੀ ਕੀਤਾ ਹੈ। ਇਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਭਾਰਤ ਟਰੰਪ...
ਸਮਾਜ/Socialਕੁੜੀ ਸੀ ਔਡੀ ਦੀ ਸ਼ੌਕੀਨ, ਘਰ ਹੀ ਜਾਅਲੀ ਨੋਟ ਛਾਪ ਕੇ ਪਹੁੰਚੀ ਸ਼ੋਅਰੂਮOn PunjabJuly 23, 2019 by On PunjabJuly 23, 201901441 ਨਵੀਂ ਦਿੱਲੀ: ਜਰਮਨੀ ਵਿੱਚ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ ਕੁੜੀ ਨਕਲੀ ਨੋਟਾਂ ਜ਼ਰੀਏ AUDI ਕਾਰ ਖਰੀਦਣ ਪਹੁੰਚ ਗਈ। ਹੈਰਾਨੀ ਦੀ ਗੱਲ ਇਹ...
ਖਾਸ-ਖਬਰਾਂ/Important Newsਬ੍ਰਿਟੇਨ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਹੁਣ ਥੈਰੇਸਾ ਦੀ ਥਾਂ ਬੋਰਿਸOn PunjabJuly 23, 2019 by On PunjabJuly 23, 201901442 ਲੰਦਨ: ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਲੈ ਕੇ ਤਸਵੀਰ ਸਾਫ਼ ਹੋ ਗਈ ਹੈ। ਬੋਰਿਸ ਜੌਨਸਨ, ਥੈਰੇਸਾ ਮੇਅ ਦੀ ਥਾਂ ‘ਤੇ ਬ੍ਰਿਟੇਨ ਦੇ ਨਵੇਂ ਪੀਐਮ ਦੇ ਤੌਰ...
ਸਿਹਤ/Healthਸਾਵਧਾਨ! ਇਸ ਸਮੇਂ ਪਾਣੀ ਪੀਣਾ ਸਿਹਤ ਲਈ ਹੋ ਸਕਦਾ ਬੇਹੱਦ ਖ਼ਤਰਨਾਕOn PunjabJuly 23, 2019July 23, 2019 by On PunjabJuly 23, 2019July 23, 201901535 ਅਸੀਂ ਰੋਜ਼ਾਨਾ ਜ਼ਿੰਦਗੀ ਵਿੱਚ ਅਜਿਹੀਆਂ ਗ਼ਲਤੀਆਂ ਕਰਦੇ ਹਾਂ, ਜੋ ਸਾਡੀ ਸਿਹਤ ਲਈ ਖ਼ਤਰਨਾਕ ਹੁੰਦੀਆਂ ਹਨ। ਕਦੀ-ਕਦੀ ਇਨ੍ਹਾਂ ਗਲਤੀਆਂ ਨੂੰ ਅਸੀਂ ਆਪਣੀਆਂ ਆਦਤਾਂ ਵਿੱਚ ਸ਼ਾਮਲ ਕਰ...
ਖੇਡ-ਜਗਤ/Sports Newsਕ੍ਰਿਕਟ ਨੂੰ ਅਲਵਿਦਾ ਕਹਿ ਰਿਹਾ ਇੱਕ ਹੋਰ ਦਿੱਗਜ਼ ਖਿਡਾਰੀ, ਇਸ ਹਫਤੇ ਆਖਰੀ ਮੈਚOn PunjabJuly 23, 2019 by On PunjabJuly 23, 201901523 ਕੋਲੰਬੋ: ਸ਼੍ਰੀਲੰਕਾ ਦਾ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੇ ਵਨਡੇ ਅੰਤਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਲਸਿਥ ਮਲਿੰਗਾ ਬੰਗਲਾਦੇਸ਼ ਖਿਲਾਫ ਤਿੰਨ ਮੈਚਾਂ ਦੀ...
ਖਾਸ-ਖਬਰਾਂ/Important Newsਇੱਕ ਪ੍ਰੇਰਣਾ ਯੋਗ ਸੰਸਥਾਨ — ਗੁਰਮਤਿ ਸਕੂਲ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿੰਚਮੰਡ ਹਿੱਲ ਨਿਊਯਾਰਕOn PunjabJuly 23, 2019 by On PunjabJuly 23, 201901835 ਪ੍ਰਿਤਪਾਲ ਕੋਰ ਪ੍ਰੀਤ ——ਕੇਸਰੀ ਦਸਤਾਰਾਂ ਸਜੇ , ਮਿੱਠੀ ਅਵਾਜ ਵਿੱਚ ਵਾਹਿਗੁਰੂ ਨਾਮ ਦਾ ਸਿਮਰਨ ਕਰਦੇ ਨੰਨੇ ਮੁੱਨੇ ਬੱਚੇ ਵੇਖ ਕ ਸੱਚੀ ਮੈ ਭਾਵੁੱਕ ਹੋ ਗਈ...
ਖਾਸ-ਖਬਰਾਂ/Important Newsਹੁੱਣ ਪੈਣ ਗਈਆਂ ਧਮਾਲਾਂ ਅਮਰੀਕਾ ਦੀ ਧਰਤੀ ਤੇ — ਹਰਭਜਨ ਮਾਨ ਟੀਮ ਸਮੇਤ ਅਮਰੀਕਾ ਆਉਣ ਲਈ ਤਿਆਰ :—— ਆਉ ਜੀ ਜੀ ਆਇਆ ਨੂੰ ।On PunjabJuly 23, 2019 by On PunjabJuly 23, 201902627 ਪ੍ਰਿਤਪਾਲ ਕੋਰ ਪ੍ਰੀਤ—-ਗੱਲਾ ਗੋਰੀਆਂ ਤੇ ਵਿੱਚ ਟੋਏ, ਆ ਸੋਹਣਿਆਂ ਵੇ ਜਗ ਜਿਉਂਦਿਆਂ ਦੇ ਮੇਲੇ ਤੇ ਮਿਰਜ਼ਾ ਅਤੇ ਤੇਰੇ ਪਿੰਡ ਗਈ ਸਾਂ ਵੀਰਾ ਵੇ ਵਰਗੇ ਅਣਗਿਣਤ...
ਖਾਸ-ਖਬਰਾਂ/Important Newsਟਰੰਪ ਪ੍ਰਸ਼ਾਸਨ ਨੇ ਵਾਸ਼ਿੰਗਟਨ ਹਵਾਈ ਅੱਡੇ ’ਤੇ ਨਹੀਂ ਕੀਤਾ ਇਮਰਾਨ ਖ਼ਾਨ ਦਾ ਰਸਮੀ ਸੁਆਗਤOn PunjabJuly 22, 2019 by On PunjabJuly 22, 201901253 ਪਾਕਿਸਤਾਨ ਇਸ ਵੇਲੇ ਡੂੰਘੇ ਆਰਥਿਕ ਸੰਕਟ ’ਚੋਂ ਲੰਘ ਰਿਹਾ ਹੈ, ਇਸੇ ਲਈ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖ਼ਾਨ ਕਿਸੇ ਪ੍ਰਾਈਵੇਟ ਜੈੱਟ ਹਵਾਈ ਜਹਾਜ਼ ਰਾਹੀਂ ਨਹੀਂ, ਸਗੋਂ...